ਹੋਲਾ ਮਹੱਲਾ ( ਸ਼੍ਰੀ ਅਨੰਦਪੁਰ ਸਾਹਿਬ) ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦਿਉ ਜੀ । ਗੁ: ਗੁਰਦਰਸ਼ਨ ਪ੍ਰਕਾਸ਼ ( ਸ਼੍ਰੀ ਅਨੰਦਪੁਰ ਸਾਹਿਬ) ਸਾਹਮਣੇ ਪੰਜ ਪਿਆਰਾ ਪਾਰਕ ।
Related Articles
-
ਮਹਾਨ ਪਰਉਕਾਰੀ ਮਹਾਂਪੁਰਸ਼ ਸੰਤ ਬਾਬਾ ਜਵਾਹਰ ਦਾਸ ਜੀ ਦੀ 106ਵੀਂ ਸਾਲਾਨਾ ਬਰਸੀ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਰਜਿ) ਨਗਰ ਸੂਸਾਂ ਹੁਸ਼ਿਆਪੁਰ (ਬ੍ਰਾਂਚ ਜਥੇਬੰਦੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ) ਵਿਖੇ ਮਿਤੀ 27 ਸਤੰਬਰ 2025 ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0 -
-
-
-
450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ‘ਤੇ ਮਿਤੀ 18 ਸਤੰਬਰ 2024 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵਿਚਾਰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ । ਸੰਗਤਾਂ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-







