ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋ ਨਾਨਕਸ਼ਾਹੀ ਸੰਮਤ ੫੫੫ ਦੀਆਂ ਸਮੱਚੇ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।
Related Articles
-
-
-
ਗੁਰਪੁਰਵਾਸੀ ਸਤਿਕਾਰਯੋਗ ਸਰਦਾਰ ਕੁਲਵੰਤ ਸਿੰਘ ਸਿੱਧੂ ਜੀ ਦੀ ਮਿੱਠੀ ਯਾਦ ਵਿਚ *15 ਅਕਤੂਬਰ 2023 ਦਿਨ ਐਤਵਾਰ* ਨੂੰ ਸੀ ਬੀ ਡੀ ਬੇਲਾਪੁਰ ( ਨਵੀਂ ਮੁੰਬਈ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ , ਸਮਾਗਮ ਦਾ ਸਮਾ *11.30 ਵਜੇ ਤੋ ਦੁਪਹਿਰ 2 ਵਜੇ* ਤਕ ਦਾ ਹੈ। ਮੁੰਬਈ ਨਿਵਾਸੀ ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
-
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ (ਪ੍ਰਕਰਮਾ ਸੱਚਖੰਡਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਨਵੀਨੀਕਰਨ ਦੀ ਸੇਵਾ ਮਿਤੀ 1 ਨਵੰਬਰ 2023, ਦਿਨ ਬੁੱਧਵਾਰ, ਸਵੇਰੇ 11.00 ਵਜੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਆਰੰਭ ਕੀਤੀ ਜਾ ਰਹੀ ਹੈ। ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
Damdami Taksal, , Events & Updates, 0 -