ਦਸਮ ਪਿਤਾ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਤੋਂ ਵਰਸੋਈ ਸਿੱਖ ਪੰਥ ਦੀ ਮਹਾਨ ਜਥੇਬੰਦੀ ਦਮਦਮੀ ਟਕਸਾਲ ਦੇ 15ਵੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਤੋਂ 19 ਸਾਲ ਦੇ ਲੰਬੇਰੇ ਸਮੇਂ ਬਾਅਦ, ਪਹਿਲੀ ਵਾਰ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ UK ਦੀ ਧਰਤੀ ਤੇ, ਮਿਤੀ 16 to 25 September 2023 ਤੱਕ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨਗੇ। ਇੰਗਲੈਂਡ ਨਿਵਾਸੀ ਸਮੂਹ ਸੰਗਤ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Related Articles
-
-
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਗੁਰਤਾਗੱਦੀ ਗੁਰਪੁਰਬ ਸਮਰਪਿਤ ਨੂੰ ਅਤੇ ਧੰਨ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਲੜੀਵਾਰ ਕਥਾ ਦੀ ਸੰਪੂਰਨਤਾ ਨੂੰ ਮੁੱਖ ਰੱਖਦੇ ਹੋਏ ਮਹਾਨ ਗੁਰਮਤਿ ਸਮਾਗਮ ਨਗਰ ਘੜਕਾ ਨੇੜੇ ਸ਼੍ਰੀ ਚੋਹਲਾ ਸਾਹਿਬ ਜ਼ਿਲ੍ਹਾ ( ਸ਼੍ਰੀ ਤਰਨ ਤਾਰਨ ਸਾਹਿਬ ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ , ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਸਮੁੱਚੀ ਯੋਗ ਅਗੁਵਾਈ ਹੇਠ ਮਿੱਤੀ 12 ਨਵੰਬਰ 2026 ਨੂੰ ਬੜ੍ਹੀ ਚੜ੍ਹਦੀਕਲਾ ਕਰਵਾਇਆ ਜਾ ਰਿਹਾ । ਇਲਾਕਾ ਨਿਵਾਸੀ ਸਮੂਹ ਸੰਗਤਾਂ ਨੂੰ ਬੇਨਤੀ 12 ਨਵੰਬਰ ਨੂੰ ਇਸ ਸਮਾਗਮ ‘ਚ ਦਰਸ਼ਨ ਦੇਣ ਕ੍ਰਿਪਾਲਤਾ ਕਰੋ ਜੀ
Damdami Taksal, , Events & Updates, 0 -
-
-
-
-
-







