
ਮਹਾਂਪੁਰਸ਼ਾਂ ਵੱਲੋਂ ਇੰਗਲੈਂਡ ਵਿਖੇ ਵੱਖ ਵੱਖ ਗੁਰੂਘਰ ਸਾਹਿਬਾਨਾਂ ਵਿੱਖੇ ਗੁਰਮਤਿ ਸਮਾਗਮ ਸਜਾਏ ਰਹੇ ਹਨ ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ

Related Articles
-
-
ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
-
-
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਥਾ ਕੀਰਤਨ ਸਮਾਗਮ ਮਿਤੀ 25 ਅਤੇ 26 ਜਨਵਰੀ 2023 ਨੂੰ ਗੁ: ਸ਼੍ਰੀ ਗੁਰੂ ਨਾਨਕ ਦਰਬਾਰ ਚੰਬੂਰ ਮੁੰਬਈ (ਮਹਾਂਰਾਸਟਰ ) ਵਿਖੇ ਕਰਵਾਏ ਜਾ ਰਹੇ ਹਨ । ਇਹਨਾਂ ਸਮਾਗਮਾਂ ‘ਚ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਗੁਰਮਤਿ ਵਿਚਾਰਾਂ ਸ੍ਰਵਣ ਕਰਵਾਉਣਗੇ।
Damdami Taksal, , Events & Updates, 0 -
-
-