ਭਗਤ ਸ਼੍ਰੀ ਰਵਿਦਾਸ ਜੀ ਦੇ ਆਗਮਨ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ । ਵੱਲੋਂਃ- ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ
Related Articles
-
-
-
-
-
-
‘ਪ੍ਰੋਫੈਸ਼ਨਲ ਕਾਲਜ ਆਫ ਗੁਰਮਤਿ’ ਦੇ ਸ਼ੈਸ਼ਨ 2023-24 ਲਈ ਦਾਖਲੇ ਸ਼ੁਰੂ ਹੋ ਗਏ ਹਨ ਜਿੰਨਾ ਵਿਦਿਆਰਥੀਆਂ ਨੇ 9-10-11-12ਵੀਂ ਜਮਾਤ ਪਾਸ ਕਰ ਲਈ ਉਹਨਾਂ ਵਿਦਿਆਰਥੀਆਂ ਲਈ 9ਵੀਂ ਜਮਾਤ ਤੋਂ B.A.,M.A ਅਤੇ PHD ਤੱਕ ਦੀ ਦੁਨੀਆਵੀ ਪੜ੍ਹਾਈ ਅਤੇ ਨਾਲ ਨਾਲ ਗੁਰਮਤਿ ਦੀ ਪੜ੍ਹਾਈ ਬਿਲਕੁੱਲ ਫ੍ਰੀ ਕਰਵਾਉਣ ਲਈ ਵਿਦਿਆਰਥੀਆਂ ਲਈ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਜਥਾ ਭਿੰਡਰਾਂ-ਮਹਿਤਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋੰ ਮਹਾਨ ਉਪਰਾਲਾ ‘ਪ੍ਰੋਫੈਸ਼ਨਲ ਕਾਲਜ ਆਫ ਗੁਰਮਤਿ’ ਚਲਾਕੇ ਕੀਤਾ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਆਪਣੇ ਬੱਚਿਆ ਨੂੰ ਦਾਖਲੇ ਦਿਵਾਕੇ ਇਸ ਅਦਾਰੇ ਤੋਂ ਲਾਹੇ ਪ੍ਰਾਪਤ ਕਰੋ ਜੀ । ਬੇਨਤੀ ਕਰਤਾ :-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਮੈਡੀਕਲ ਅਦਾਰੇ ‘ਖਾਲਸਾ ਮੈਮੋਰੀਅਲ ਹਸਪਤਾਲ’ (ਮਹਿਤਾ ਚੌਂਕ ) ਵਿਖੇ ਮਿਤੀ 22 ਦਸਬੰਰ 2023 ਨੂੰ ਇੰਗਲੈਂਡ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਰਿਹਾ ਹੈ , ਲੋੜਵੰਦ ਸੰਗਤਾਂ ਇਸ ਕੈਂਪ ਵਿਚੋਂ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -