
ਜਾਗਤ ਜੋਤ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਨਾਨਕ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ੫੫੫ ਵੇਂ ਅਵਤਾਰ ਗੁਰਪੁਰਬ ਦਿਹਾੜ੍ਹੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ

Related Articles
-
ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ (ਪ੍ਰਕਰਮਾ ਸੱਚਖੰਡਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਨਵੀਨੀਕਰਨ ਦੀ ਸੇਵਾ ਮਿਤੀ 1 ਨਵੰਬਰ 2023, ਦਿਨ ਬੁੱਧਵਾਰ, ਸਵੇਰੇ 11.00 ਵਜੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਆਰੰਭ ਕੀਤੀ ਜਾ ਰਹੀ ਹੈ। ਸਮੂਹ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ
Damdami Taksal, , Events & Updates, 0 -
-
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਾਹਿਬ (ਪਿੰਡ ਪਥਿਆਲ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਹਰ ਸਾਲ 6 ਜੂਨ ਨੂੰ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬਹੁਤ ਵੱਡੇ ਪੱਧਰ ਤੇ ਚੜ੍ਹਦੀਕਲਾ ਨਾਲ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਮਨਾਇਆ ਜਾਂਦਾ ਹੈ । ਇਸ ਵਾਰ 6 ਜੂਨ 2023 ਨੂੰ 39ਵਾਂ ਸ਼ਹੀਦੀ ਜੋੜ ਮੇਲਾ ਮਨਾਉਣ ਸਬੰਧੀ ਸਮੁੱਚੇ ਪੰਜਾਬ ਦੇ ਮੁਖੀ ਮੁਖੀ ਜੁੰਮੇਵਾਰ ਸਿੰਘਾਂ ਦੀ ਵਿਸ਼ੇਸ਼ ਇਕੱਤਰਤਾ ਕੱਲ 20 ਮਈ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਮਹਿਤਾ ਵਿਖੇ ਹੋ ਰਹੀ ਹੈ । ਸਮੂਹ ਪਤਿਵੰਤੇ ਸਿੰਘ ਇਸ ਵਿਸ਼ੇਸ਼ ਇਕੱਤਰਤਾ ਵਿੱਚ ਹਾਜਰੀਆਂ ਭਰਨ ਅਤੇ ਸ਼ਹੀਦੀ ਜੋੜ ਮੇਲਾ ਹੋਰ ਸਚਾਰੂ ਰੂਪ ‘ਚ ਮਨਾਉਣ ਸਬੰਧੀ ਆਪਣੇ ਆਪਣੇ ਵਿਚਾਰ ਸੰਗਤਾਂ ਨੂੰ ਸ੍ਰਵਣ ਕਰਵਾਉਣ ਜੀ । ਵਿਸ਼ੇਸ਼ ਇਕੱਤਰਤਾ ਸਵੇਰੇ 11 ਵਜੇ ਆਰੰਭ ਹੋਵੇਗੀ ਜੀ । ਬੇਨਤੀ ਕਰਤਾ :- ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ )
Damdami Taksal, , Events & Updates, 0 -
-
-