+ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਮਹਾਨ ਜੋੜ ਮੇਲੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, March 28, 2021March 30, 2021, Events & Updates, 0
+ ਦਮਦਮੀ ਟਕਸਾਲ ਦੀ ਬ੍ਰਾਂਚ ਅਸਥਾਨ ਗੁ: ਗੁਰ ਨਾਨਕ ਪ੍ਰਕਾਸ਼ ਫਰੈਜਨੋ ਕੈਲੇਫੋਰਨੀਆਂ ( ਅਮਰੀਕਾ ) ਵਿਖੇ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ 18-19 ਅਤੇ 20 ਅਗਸਤ 2023 ਹਾਜਰੀਆਂ ਭਰੋ ਜੀ । Damdami Taksal, August 9, 2023August 9, 2023, Events & Updates, 0
+ ਅੱਠਵੇਂ ਗੁਰੂ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਦਿਵਸ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿ ਕੋਟਿ ਪ੍ਰਨਾਮ । Damdami Taksal, April 6, 2023April 6, 2023, Events & Updates, 0
+ ਗੁ: ਸ਼੍ਰੀ ਨਾਭਾ ਸਾਹਿਬ ਜੀ ਪਾ: ੯ਵੀਂ ਅਤੇ ੧੦ਵੀਂ ਨੇੜੇ ( ਜੀਰਕਪੁਰ) ਵਿਖੇ ਮਿਤੀ 11 ਜੂਨ 2024 ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸ਼ਾਮ 4ਤੋਂ 5 ਤੱਕ ਸੰਗਤਾਂ ਨੂੰ ਕਥਾ ਵਿਚਾਰਾਂ ਸ੍ਰਵਣ ਕਰਵਾਕੇ ਨਿਹਾਲ ਕਰਨਗੇ । Damdami Taksal, June 17, 2024June 17, 2024, Events & Updates, 0
+ 6 ਜੂਨ ਦੇ ਸ਼ਹੀਦੀ ਸਮਾਗਮਾਂ ਦੇ ਸਬੰਧ ‘ਚ ਇਲਾਕੇ ਦੇ ਪਤਵੰਤੇ ਸਿੰਘਾਂ ਦੀ ਮੀਟਿੰਗ ਮਿਤੀ 30 ਮਈ 2025 ਨੂੰ ਦੁਪਹਿਰ 12 ਵਜੇ ਆਰੰਭ ਹੋਵੇਗੀ ਜੁੰਮੇਵਾਰ ਪਤਿਵੰਤੇ ਸਿੰਘ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦਿਉ ਜੀ । Damdami Taksal, May 30, 2025May 30, 2025, Events & Updates, 0
+ 41ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਅੱਜ ਮਿਤੀ 1 ਜੂਨ 2025 ਤੋਂ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੀ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਰੋਜਾਨਾਂ ਸ਼ਾਮ 4 ਵਜੇ ਤੋਂ 7 ਵਜੇ ਤਕ ਸ਼ਹੀਦਾਂ ਦੇ ਚਰਨਾਂ ‘ਚ ਹਾਜਰੀਆਂ ਭਰੋ ਜੀ । Damdami Taksal, June 1, 2025June 1, 2025, Events & Updates, 0
+ ਖਾਲਸਾ ਪੰਥ ਸਾਜਨਾ ਦਿਵਸ ਦੀਆਂ ਅਤੇ ਵਿਸਾਖੀ ਦੇ ਜੋੜ ਮੇਲੇ ਦੀਆਂ ਸਮੁੱਚੇ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ Damdami Taksal, April 14, 2025April 14, 2025, Events & Updates, 0
+ ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ । Damdami Taksal, May 30, 2025May 30, 2025, Events & Updates, 0