ਦਮਦਮੀ ਟਕਸਾਲ ਜਥੇਬੰਦੀ ਦੇ ੧੪ਵੇਂ ਮੁਖੀ ਪੂਰਨ ਬ੍ਰਹਮਗਿਆਨੀ ਮਹਾਂਪੁਰਖ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸੰਘਰਸ਼ ਦੌਰਾਨ, ਨਕਲੀ ਨਿਰੰਕਾਰੀਆਂ ਨੂੰ ਗੁਰੂ ਸਾਹਿਬ ਜੀ ਦੀ ਨਿੰਦਿਆ ਤੋਂ ਰੋਕਦਿਆਂ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਅਦਬ ਸਤਿਕਾਰ ਨੂੰ ਬਹਾਲ ਰੱਖਣ ਲਈ ੧੩ ਅਪ੍ਰੈਲ ਨੂੰ ਹੋਏ ਨਿਰੰਕਾਰੀ ਕਾਂਡ ਵਿੱਚ ਸ਼ਹੀਦ ਹੋਏ ੧੩ ਸਿੰਘਾਂ ਦੀ ਸ਼ਹਾਦਤ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਕੋਟਿਨ ਕੋਟਿ ਪ੍ਰਨਾਮ
