+ Parkash Purab sri guru ram das ji Damdami Taksal, November 10, 2020November 10, 2020, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦਾ ੩੧੯ ਵਾਂ ਸਥਾਪਨਾ ਦਿਹਾੜਾ ੨੩ ਸਾਵਣ ਮਿਤੀ ੭ ਅਗਸਤ ੨੦੨੫ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ । ੭ ਅਗਸਤ ਨੂੰ ਮੁਖ ਸਮਾਗਮ ੧੦ ਤੋਂ ੨ ਵਜੇ ਤਕ ਹੋਵੇਗਾ । ਸਮੂਹ ਸੰਗਤਾਂ ਨੂੰ ਬੇਨਤੀ ਹੈ ਹਾਜਰੀਆਂ ਭਰੋ ਜੀ ਅਤੇ ਲਾਹੇ ਪ੍ਰਾਪਤ ਕਰੋ ਜੀ Damdami Taksal, August 5, 2025August 5, 2025, Events & Updates, 0
+ ਵਿਆਹ ਪੁਰਬ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਧੰਨ ਮਾਤਾ ਜੀਤ ਕੌਰ ਜੀ(ਗੁਰੂ ਕੇ ਲਾਹੌਰ) Damdami Taksal, February 17, 2021February 17, 2021, Events & Updates, 0
+ ਸਾਕਾ ਸ਼੍ਰੀ ਤਰਨ ਤਾਰਨ ਸਾਹਿਬ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਜੀ ਅਲਾਦੀਨ ਪੁਰ ਅਤੇ ਬਾਬਾ ਹੁਕਮ ਸਿੰਘ ਜੀ ਵਸਾਊ ਕੋਟ ਦੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ। Damdami Taksal, January 28, 2021January 28, 2021, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਫ਼ਰਜ਼ੰਦ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਅਤੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । Damdami Taksal, February 13, 2023February 13, 2023, Events & Updates, 0
+ ਜਥੇਬੰਦੀ ਦਮਦਮੀ ਟਕਸਾਲ ਵੱਲੋ ਗੁਰੂ ਸਾਹਿਬ ਜੀ ਦੇ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । Damdami Taksal, May 6, 2022May 6, 2022, Events & Updates, 0