
41ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਅੱਜ ਮਿਤੀ 1 ਜੂਨ 2025 ਤੋਂ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੀ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਰੋਜਾਨਾਂ ਸ਼ਾਮ 4 ਵਜੇ ਤੋਂ 7 ਵਜੇ ਤਕ ਸ਼ਹੀਦਾਂ ਦੇ ਚਰਨਾਂ ‘ਚ ਹਾਜਰੀਆਂ ਭਰੋ ਜੀ ।

Related Articles
-
-
-
-
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹਾ ਪੋਹ ਸੁਦੀ ਸਤਵੀਂ ਮਿਤੀ 6 ਜਨਵਰੀ 2025 ਨੂੰ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਵਿਖੇ ਬੜੀ ਚੜਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਮਿਤੀ 5 ਅਤੇ 6 ਤਰੀਕ ਸ਼ਾਮ ਨੂੰ ਸਤਿਗੁਰੂ ਸਾਹਿਬ ਜੀ ਦੇ ਜੀਵਨ ਕੌਤਕਾਂ ਦੀ ਕਥਾ ( ਜਨਮ ਦੀ ਕਥਾ ) ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਸ੍ਰਵਣ ਕਰਵਾਉਣਗੇ।
Damdami Taksal, , Events & Updates, 0 -
-
-