ਇਸ ਸ਼ਹੀਦੀ ਯਾਤਰਾ ਜਲੂਸ ਦੀ ਆਰੰਭਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ ਗ੍ਰਿਫਤਾਰੀ ਅਸਥਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ , ਗੁਰੂ ਕਾ ਤਾਲ (ਆਗਰਾ )ਤੋਂ ਹੋਵੇਗੀ ਅਤੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ( ਦਿੱਲੀ) ਵਿਖੇ ਸਮਾਪਤੀ ਹੋਵੇਗੀ । ਸਮੂਹ ਸੰਗਤ ਨੂੰ ਬੇਨਤੀ ਹੈ ਕਿ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਬੇਨਤੀ ਕਰਤਾ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ਅਤੇ
ਸ੍ਰੀਮਾਨ ਸੰਤ ਬਾਬਾ ਪ੍ਰੀਤਮ ਸਿੰਘ ਜੀ ਗੁਰੂ ਕਾ ਤਾਲ ,ਆਗਰੇ ਵਾਲੇ

©2025 Damdami Taksal. All rights reserved.

Main Menus

Log in with your credentials

Forgot your details?