ਪੰਥ ਰਤਨ, ਬ੍ਰਹਮਗਿਆਨੀ ਮਹਾਂਪੁਰਖਾਂ ਸ਼੍ਰੀਮਾਨ ਸੰਤ ਬਾਬਾ ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ 11ਵੇਂ ਮੁਖੀ ਦਮਦਮੀ ਟਕਸਾਲ । ਉਹਨਾਂ ਸਤਿ ਪੁਰਸ਼ ਮਹਾਂਪੁਰਸ਼ਾਂ ਦਾ ਅੱਜ ੪ ਫੱਗਣ ਨੂੰ ਸੱਚਖੰਡ ਗਮਨ ਦਿਹਾੜ੍ਹਾ ਹੈ । ਸਮੁੱਚੀ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਮਹਾਂਪੁਰਸ਼ਾਂ ਦੇ ਚਰਨਾਂ ‘ਚ ਕੋਟਿ ਕੋਟਿ ਪ੍ਰਨਾਮ
Related Articles
-
ਸਚਖੰਡ ਵਾਸੀ ਸੰਤ ਬਾਬਾ ਜਵਾਹਰਦਾਸ ਜੀ ਦੀ 103ਵੀਂ ਸਾਲਾਨਾ ਯਾਦ ਦੇ ਸੰਬੰਧ ਵਿੱਚ ਮਹਾਨ ਗੁਰਮਤਿ ਸਮਾਗਮ 28 ਸਤੰਬਰ 2022 ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਹਾਜਰੀ ਭਰਣ ਦੀ ਕ੍ਰਿਪਾਲਤਾ ਕਰਨੀ ਜੀ ਵੱਲੋਂ ਗੁਰੂ ਪੰਥ ਦੇ ਦਾਸਨਿ ਦਾਸ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਤਹੀ ਪ੍ਰਕਾਸ਼ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥ ਦਸਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਹੈੱਡਕੁਆਟਰ ਜਥੇਬੰਦੀ ਦਮਦਮੀ ਟਕਸਾਲ ਤੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਸਜਾਏ ਜਾ ਰਹੇ ਹਨ। ਸਮੂਹ ਸੰਗਤਾਂ ਹੁੰਮ ਹੁੰਮਾਂ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਮਹਾਰਾਜ ਦੇ ਸੰਪੂਰਨਤਾ ਅਤੇ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ੩੧੬ਵੇ ਸਥਾਪਨਾ ਦਿਹਾੜੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਗੁਰੂ ਕਾਂਸੀ (ਤਲਵੰਡੀ ਸਾਬੋ) ਵਿਖੇ ਮਿਤੀ 7 ਅਗਸਤ 2022 ਨੂੰ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ। ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ ।
Damdami Taksal, , Events & Updates, 0 -
-
ਘੱਲੂਘਾਰਾ ‘ਜੂਨ 1984 ਸ਼ਹੀਦੀ ਯਾਦਗਾਰ’ ਸਥਾਪਨਾ ਸਮਾਗਮ 21 ਜੂਨ 2026
Damdami Taksal, , Events & Updates, 0
ਪ੍ਰਣਾਮ ਸ਼ਹੀਦਾਂ ਨੂੰ ਘੱਲੂਘਾਰਾ ‘ਜੂਨ 1984 ਸ਼ਹੀਦੀ ਯਾਦਗਾਰ’ ਸਥਾਪਨਾ ਸਮਾਗਮ 21 ਜੂਨ 2026 ਗੁਰੂ ਪਿਆਰੀ ਸਾਧ ਸੰਗਤ ਜੀਓ ਭਾਰਤੀ...
-
ਜਨਮ ਦਿਵਸ ਦੀਆਂ ਲੱਖ-ਲੱਖ ਵਧਾਈਆਂ।
Damdami Taksal, , Events & Updates, 0
ਸਿੱਖ ਪੰਥ ਦੇ ਮਹਾਨ ਵਿਦਵਾਨ, ਤਪਸਵੀ ਪ੍ਰਚਾਰਕ ਅਤੇ ਗੁਰਮਤਿ ਦੇ ਅਡੋਲ ਪ੍ਰਹਰੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ...
-
ਖਿਦਰਾਣਾ ਕਰ ਮੁਕਤਸਰ, ਮੁਕਤ ਮੁਕਤ ਸਭ ਕੀਨ। ਹੋਇ ਸਾਬਤ ਜੂਝੈ ਜਬੈ, ਬਡੋ ਮਰਤਬੋ ਲੀਨ । ਸ਼੍ਰੀ ਮੁਕਤਸਰ ਸਾਹਿਬ ਜੀ ਵਿਖੇ ਮਾਘੀ ਦੇ ਜੋੜ ਮੇਲੇ ਅਤੇ 40 ਮੁਕਤਿਆਂ ਦੀ ਪਾਵਨ ਸ਼ਹਾਦਤ ‘ਤੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਅਤੇ ਸਮੁੱਚੀ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਉਹਨਾਂ ਸ਼ਹੀਦਾਂ ਦੇ ਚਰਨਾਂ ‘ਚ ਕੋਟਿਨ ਕੋਟਿ ਪ੍ਰਨਾਮ।
Damdami Taksal, , Events & Updates, 0 -







