20ਵੀਂ ਸਦੀ ਦੇ ਮਹਾਨ ਜਰਨੈਲ ,ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹੋਣ ਜਾ ਰਹੇ 42ਵੇਂ ਸ਼ਹੀਦੀ ਸਮਾਗਮ ਦੇ ਪ੍ਰਬੰਧਾ ਲਈ ਜਥੇਬੰਦੀ ਦਮਦਮੀ ਟਕਸਾਲ ਨਾਲ ਸਨੇਹ ਰੱਖਣ ਵਾਲੇ ਪਤਿਵੰਤੇ ਸਿੰਘਾਂ ਦੀ ਵਿਸੇਸ਼ ਇਕੱਤਰਤਾ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਿਤੀ 20 ਮਈ 2026 ਨੂੰ ਦੁਪਹਿਰ 12 ਵਜੇ ਰਖੀ ਗਈ ਹੈ ਸਮੂਹ ਸਿੰਘਾਂ ਨੇ ਸਮੇ ਤੇ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ ਬੇਨਤੀ ਕਰਤਾ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ।
Related Articles
-
੧੩ ਸ਼ਹੀਦ ਸਿੰਘਾਂ ਨੂੰ ਕੋਟਿਨ ਕੋਟਿ ਪ੍ਰਨਾਮ
Damdami Taksal, , Events & Updates, 0
ਦਮਦਮੀ ਟਕਸਾਲ ਜਥੇਬੰਦੀ ਦੇ ੧੪ਵੇਂ ਮੁਖੀ ਪੂਰਨ ਬ੍ਰਹਮਗਿਆਨੀ ਮਹਾਂਪੁਰਖ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ...
-
-
-
-
-
-
-







