ਮਿਤੀ 10 ਜੁਲਾਈ ਨੂੰ The iconic Panjabi Awards Season -3 ਵਿੱਚ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਵਿਸੇਸ਼ ਤੌਰ ਤੇ the cabbana resort ਮੁਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ।
Related Articles
-
-
ਦਮਦਮੀ ਟਕਸਾਲ ਦੇ ਤ੍ਹੇਰਵ੍ਹੇਂ ਮੁਖੀ ਸੱਚਖੰਡਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 17 ਅਗਸਤ 2022 ਦਿਨ ਬੁੱਧਵਾਰ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
-
ਦਮਦਮੀ ਟਕਸਾਲ ਦੀ ਬ੍ਰਾਂਚ ਅਸਥਾਨ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਰਜਿ) ਨਗਰ ਸੂਸ ( ਹਸ਼ਿ) ਵਿਖੇ ਸਾਲਾਨਾ ਜੋੜ ਮੇਲਾ ਮਿਤੀ 12-13-14 ਮਈ 2025 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।
Damdami Taksal, , Events & Updates, 0 -
-
ਸਾਹਿਬੇ ਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ‘ਤੇ ਮਿਤੀ 17 ਜਨਵਰੀ 2024 ਨੂੰ ਗੁ ਸ਼੍ਰੀ ਗੁਰੂ ਸਿੰਘ ਸਭਾ ਸੀ ਬੀ ਡੀ ਬੇਲਾਪੁਰ ਵਿਖੇ ਦੁਪਹਿਰ 1ਤੋਂ 2 ਵਜੇ ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਥਾ ਵੀਚਾਰ ਸੰਗਤਾਂ ਨੂੰ ਸ੍ਰਵਣ ਕਰਵਾਂਉਣਗੇ
Damdami Taksal, , Events & Updates, 0 -
-







