ਧੰਨ ਧੰਨ ਰਾਮਦਾਸ ਗੁਰੁ ਜਿਨਿ ਸਿਰਿਆਂ ਤਿਨੈ ਸਵਾਰਿਆ ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦੇ ਪਾਵਨ ਅਵਤਾਰ ਗੁਰਪੁਰਬ ਦੀਆਂ ਸਮੁੱਚੀਆਂ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ
Related Articles
-
-
ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਸਮੁੱਚੇ ਦਮਦਮੀ ਟਕਸਾਲ ਜਥੇ ਵੱਲੋਂ ਜਨਮ ਦਿਵਸ ਦੀਆਂ ਬੇਅੰਤ ਬੇਅੰਤ ਵਧਾਈਆਂ ਹੋਣ ਜੀ । ਸਮੁੱਚਾ ਜਥਾ ਗੁਰੂ ਸਾਹਿਬ ਜੀ ਅੱਗੇ ਅਰਦਾਸ ਕਰਦਾ ਹੈ ਕਿ ਗੁਰੂ ਸਾਹਿਬ ਮਹਾਂਪੁਰਸ਼ਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਏਸੇ ਤਰ੍ਹਾ ਹੋਰ ਵੱਧ ਤੋਂ ਵੱਧ ਸਿੱਖੀ ਦਾ ਪ੍ਰਚਾਰ ਪ੍ਰਸਾਰ ਅਤੇ ਪੰਥਕ ਸੇਵਾਵਾਂ ਕਰਨ ਦਾ ਬਲ ਬਖਸ਼ਣ ਜੀ ।
Damdami Taksal, , Events & Updates, 0 -
-
-
6 ਜੂਨ ਮਹਾਨ ਸ਼ਹੀਦੀ ਸਮਾਗਮ
Damdami Taksal, , Events & Updates, 0
ਪੂਰਨ ਬ੍ਰਹਮਗਿਆਨੀ ਮਰਦ-ਏ-ਮੁਜਾਹਿਦ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ ਜੂਨ 1984...
-
-
ਦਮਦਮੀ ਟਕਸਾਲ ਦੇ ਤ੍ਹੇਰਵ੍ਹੇ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਕੱਲ ਮਿਤੀ 16 ਅਗਸਤ 2024 ਨੂੰ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ ।
Damdami Taksal, , Events & Updates, 0 -
ਦਮਦਮੀ ਟਕਸਾਲ ਦੀ ਬ੍ਰਾਂਚ ਅਸਥਾਨ ਗੁ: ਡੇਰਾ ਬਾਬਾ ਜਵਾਹਰ ਦਾਸ ਜੀ ਨਗਰ ਸੂਸ ( ਹੁਸ਼ਿਆਰਪੁਰ) ਸ਼੍ਰੀ ਨਿਸ਼ਾਨ ਸਾਹਿਬ ਜੀ ਦਾ ਬਹੁਤ ਭਾਰੀ ਸਾਲਾਨਾ ਜੋੜ ਮੇਲਾ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 13-14-15 ਮਈ 2026 ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਜੋੜ ਮੇਲਿਆਂ ‘ਚ ਵੱਧ ਤੋਂ ਵੱਧ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0







