+ ਨਿਮਰਤਾ ਦੀ ਮੂਰਤ ਅਤੇ ਸ਼੍ਰੀ ਅਨੰਦੁ ਸਾਹਿਬ ਦੀ ਅਨੰਦਮਈ ਬਾਣੀ ਦੇ ਰਚਨਹਾਰ, ਤੀਸਰੇ ਪਾਤਿਸ਼ਾਹ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਸਮੁੱਚੀ ਮਾਨਵਤਾ ਨੂੰ ਆਪਣੀ ਮਿਹਰ ਸਹਿਤ ਨਿਵਾਜਣ। Damdami Taksal, March 22, 2023March 22, 2023, Events & Updates, 0
+ ਕਥਾ ਵੀਚਾਰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, May 28, 2021May 28, 2021, Events & Updates, 0
+ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ 19 ਅਗਸਤ 2020 ਨੂੰ ਗੁਰ ਇਤਿਹਾਸ ਦੀ ਕਥਾ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਮਦਮੀ ਟਕਸਾਲ ਦੇ 16ਵੇਂ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਣਗੇ । Damdami Taksal, August 18, 2020August 18, 2020, Events & Updates, 0
+ Barsi Samagam Sant Baba Thakur Singh ji Bhindranwale Damdami Taksal, December 21, 2019December 21, 2019, Events & Updates, 0
+ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਦਮਦਮੀ ਟਕਸਾਲ ਵਲੋਂ ਲੰਗਰਾਂ ਦੀ ਸੇਵਾ Damdami Taksal, December 8, 2020December 8, 2020, Events & Updates, 0
+ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਮਹਿਤਾ) ਵਿਖੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਦੀ ਅਗੁਵਾਈ ‘ਚ ਹਰ ਸਾਲ ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਸ਼ਹੀਦ ਹੋਏ 6 ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਮਹਾਨ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ । 1 ਜੂਨ 2021 ਤੋਂ 37ਵੇਂ ਸ਼ਹੀਦੀ ਸਮਾਗਮ ਆਰੰਭ ਹੋਣਗੇ ਜੋ 5 ਜੂਨ ਤਕ ਸ਼ਾਮ 4 ਵਜੇ ਤੋਂ 6 ਤੱਕ ਰੋਜ਼ਾਨਾ ਕਥਾ ਕੀਰਤਨ ਦੇ ਸਮਾਗਮ ਹੋਣਗੇ । 6 ਜੂਨ ਨੂੰ ਮੁਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸਜਾਏ ਜਾਣਗੇ ਸਮੂਹ ਸੰਗਤਾਂ ਹੁੰਮ ਹੁੰਮਾ ਕੇ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਤਾ ਕਰੋ ਜੀ । ਜਰੂਰੀ ਬੇਨਤੀ : ਸਮੂਹ ਸੰਗਤਾਂ ਕੋਵਿਡ 19 ਦੇ ਨੀਅਮਾਂ ਦੀ ਜਰੂਰ ਪਾਲਨਾ ਕਰਿਓ ਜੀ । ਵੱਲੋਂ :- ਦਮਦਮੀ ਟਕਸਾਲ (ਜਥਾ ਭਿੰਡਰਾਂ) ਮਹਿਤਾ । Damdami Taksal, May 27, 2021May 31, 2021, Events & Updates, 0