+ ਕਥਾ ਵਿਚਾਰ ਗੁ: ਦੀਵਾਨ ਹਾਲ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਮਿਤੀ 15-16 ਅਗਸਤ 2020 Damdami Taksal, August 14, 2020August 14, 2020, Events & Updates, 0
+ ਸਾਕਾ ਸ਼੍ਰੀ ਤਰਨ ਤਾਰਨ ਸਾਹਿਬ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਜੀ ਅਲਾਦੀਨ ਪੁਰ ਅਤੇ ਬਾਬਾ ਹੁਕਮ ਸਿੰਘ ਜੀ ਵਸਾਊ ਕੋਟ ਦੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ। Damdami Taksal, January 28, 2021January 28, 2021, Events & Updates, 0
+ ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿਨ ਕੋਟ ਪ੍ਰਣਾਮ । ਵੱਲੋਂ:- ਜਥੇਬੰਦੀ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ ) Damdami Taksal, May 24, 2023May 24, 2023, Events & Updates, 0
+ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸਤਿਕਾਰ ਸਹਿਤ ਕੋਟਿਨ ਕੋਟਿ ਪ੍ਰਨਾਮ । Damdami Taksal, June 28, 2024June 28, 2024, Events & Updates, 0
+ ਮਿਤੀ 21 ਅਗਸਤ 2024 ਤੋ 30 ਅਗਸਤ ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਮਰੀਕਾ ਵਿਖੇ ( ਨਿਊਯਾਰਕ -ਨਿਊਯਰਸੀ) ਵਿਖੇ ਗੁਰਮਤਿ ਪ੍ਰਚਾਰ ਲਈ ਪਹੁੰਚ ਰਹੇ ਹਨ ਜੀ । Damdami Taksal, August 19, 2024August 19, 2024, Events & Updates, 0
+ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਮੂਹ ਸੰਗਤਾਂ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, August 29, 2022August 29, 2022, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਮਹਾਨ ਜੋੜ ਮੇਲੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, March 28, 2021March 30, 2021, Events & Updates, 0
+ ਵਿਵਹਾਰਕ ਕੈਲੰਡਰ ਅਨੁਸਾਰ ਅੱਜ 1 ਜਨਵਰੀ ਈਸਵੀ ਸਾਲ 2023 ਦੀ ਆਰੰਭਤਾ ਦੀਆਂ ਸਮੁੱਚੀ ਲੋਕਾਈ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । Damdami Taksal, January 2, 2023January 2, 2023, Events & Updates, 0