6 ਜੂਨ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ 36ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਯੋਗ ਅਗਵਾਈ ਵਿਚ ਪੂਰੀ ਸ਼ਰਧਾ ਭਾਵਨਾ ਅਤੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਦਮਦਮੀ ਟਕਸਾਲ ਦੇ ਮੁਖੀ ਵੱਲੋਂ ਲਾਕਡਾਊਨ ਦੇ ਕਾਰਨ ਸੰਗਤ ਨੂੰ ਘਰਾਂ ਵਿਚ ਰਹਿ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਕੀਤੀ ਗਈ ਅਪੀਲ ਦੇ ਬਾਵਜੂਦ ਸਿਖ ਸੰਗਤਾਂ ਪੂਰੀ ਜਾਪਤੇ ਵਿਚ ਰਹਿੰਦਿਆਂ ਸ਼ਹੀਦੀ ਹਫ਼ਤਾ ਦੇ ਸਮਾਗਮਾਂ ਵਿਚ ਭਾਰੀ ਗਿਣਤੀ ਵਿਚ ਹਾਜ਼ਰੀਆਂ ਭਰਦੀਆਂ ਰਹੀਆਂ। ਅਜ ਵੀ ਹਜ਼ਾਰਾਂ ਦੀ ਗਿਣਤੀ ਵਿਚ ਆਪ ਮੁਹਾਰੇ ਸ਼ਹੀਦੀ ਸਮਾਗਮ ਵਿਚ ਪਹੁੰਚ ਕੇ ਸੰਗਤ ਨੇ ਸ਼ਹੀਦਾਂ ਪ੍ਰਤੀ ਪ੍ਰੇਮ ਦਾ ਇਜ਼ਹਾਰ ਕੀਤਾ 36ਵਾਂ ਸ਼ਹੀਦੀ ਜੋੜ ਮੇਲਾ 6 ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਿਤੀ 5 ਜੂਨ ਨੂੰ ਦਮਦਮੀ ਟਕਸਾਲ ਮਹਿਤਾ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਮਨਾਇਆ ਗਿਆ 36ਵਾਂ ਸ਼ਹੀਦੀ ਜੋੜ ਮੇਲਾ 6 ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਿਤੀ 4 ਜੂਨ ਨੂੰ ਦਮਦਮੀ ਟਕਸਾਲ ਮਹਿਤਾ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਮਨਾਇਆ ਗਿਆ 36ਵਾਂ ਸ਼ਹੀਦੀ ਜੋੜ ਮੇਲਾ 6 ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਿਤੀ 3 ਜੂਨ ਨੂੰ ਦਮਦਮੀ ਟਕਸਾਲ ਮਹਿਤਾ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਮਨਾਇਆ ਗਿਆ 36ਵਾਂ ਸ਼ਹੀਦੀ ਜੋੜ ਮੇਲਾ 6 ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਿਤੀ 2 ਜੂਨ ਨੂੰ ਦਮਦਮੀ ਟਕਸਾਲ ਮਹਿਤਾ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਮਨਾਇਆ ਗਿਆ 36ਵਾਂ ਸ਼ਹੀਦੀ ਜੋੜ ਮੇਲਾ 6 ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਿਤੀ 1 ਜੂਨ ਨੂੰ ਦਮਦਮੀ ਟਕਸਾਲ ਮਹਿਤਾ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ,ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਮਨਾਇਆ ਗਿਆ