BARSI SAMAGAM SANT GYANI GURBACHAN SINGH JI KHALSA BHINDRANWALE
Related Articles
-
-
-
-
-
-
-
ਦਮਦਮੀ ਟਕਸਾਲ ਦੇ ਵਿਦਿਆਰਥੀ ਅਤੇ ਪੰਜ ਪੀੜ੍ਹੀਆਂ ਤੋਂ ਜਥੇਬੰਦੀ ਦਮਦਮੀ ਟਕਸਾਲ ਦੀ ਸੇਵਾ ਨਿਭਾਉਂਦੇ ਆ ਰਹੇ ਗੁਰਮੁਖ ਪਿਆਰੇ ਗੁਰਪੁਰਵਾਸੀ ਵਾਸੀ ਜਥੇਦਾਰ ਬਾਬਾ ਲੱਖਾ ਸਿੰਘ ਜੀ ਦੇ ਦੁਸ਼ਹਿਰੇ ਦਾ ਸਮਾਗਮ 3 ਜਨਵਰੀ 2023 ਨੂੰ ਗੁਰਦੁਆਰਾ ਬਾਬਾ ਰਾਮ ਥੰਮ੍ਹਣ ਸਾਹਿਬ ਜੀ ਪਿੰਡ ਮਨੇਸ਼ ( ਬ੍ਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ ਮਹਿਤਾ) ਜਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ ਸਮੂਹ ਸੰਗਤਾਂ ਨੂੰ ਬੇਨਤੀ ਹੈ ਦੁਸ਼ਹਿਰੇ ਸਮਾਗਮ ‘ਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ । ਵੱਲੋ:- ਅਤੀ ਸਤਿਕਾਯੋਗ , ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ , ਭਾਈ ਮਤੀ ਦਾਸ ਜੀ, ਸਤੀ ਦਾਸ ਜੀ ਅਤੇ ਭਾਈ ਦਿਆਲ ਦਾਸ ਜੀ ਦੀ 350 ਸਾਲਾ ਮਹਾਨ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਸ਼੍ਰੀ ਸੀਸ ਗੰਜ ਸਾਹਿਬ ਜੀ ( ਦਿੱਲੀ ) ਵਿਖੇ ਰੋਜਾਨਾ 3 ਤੋਂ 4 ਵਜੇ ਤੱਕ ਗੁਰ ਇਤਿਹਾਸ ਦੀ ਕਥਾ ਵਿਚਾਰ ਦੀ ਹਾਜਰੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਹਾਜਰੀ ਭਰਨਗੇ । ਸਮੂਹ ਸੰਗਤਾਂ ਗੁਰੂ ਜਸ ਸ੍ਰਵਣ ਕਰਕੇ ਲਾਹਾ ਪ੍ਰਾਪਤ ਕਰੋ ਜੀ
Damdami Taksal, , Events & Updates, 0







