
ਸਾਕਾ ਸ਼੍ਰੀ ਤਰਨ ਤਾਰਨ ਸਾਹਿਬ ਅਤੇ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਜੀ ਅਲਾਦੀਨ ਪੁਰ ਅਤੇ ਬਾਬਾ ਹੁਕਮ ਸਿੰਘ ਜੀ ਵਸਾਊ ਕੋਟ ਦੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ।

Related Articles
-
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 7 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਿੰਘ ਸਭਾ ਚੱਕੋਵਾਲ ਬ੍ਰਾਹਮਣਾਂ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
-
-
-
-
-
-
ਦਮਦਮੀ ਟਕਸਾਲ ਜਥੇਬੰਦੀ ਦੇ ਬ੍ਹਾਰਵ੍ਹੇਂ ਮੁਖੀ ਪੂਰਨ ਬ੍ਰਹਮਗਿਆਨੀ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਤੇ ਭਾਈ ਗੁਰਮੁਖ ਸਿੰਘ ਉਡੀਸਾ ਜੀ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 29-6-2022 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀਓ ।
Damdami Taksal, , Events & Updates, 0