+ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਨਾਮ Damdami Taksal, February 22, 2023February 22, 2023, Events & Updates, 0
+ ਪ੍ਰਕਾਸ਼ ਪੁਰਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ Damdami Taksal, June 18, 2022June 18, 2022, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, October 12, 2022October 12, 2022, Events & Updates, 0
+ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 6 ਜੂਨ ਦਿਨ ਮੰਗਲਵਾਰ ਨੂੰ ਦਮਦਮੀ ਟਕਸਾਲ ਦੇ ਮੁਖ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੇ 39ਵੇਂ ਸ਼ਹੀਦੀ ਸਮਾਗਮ ‘ਚ ਹਾਜਰੀਆਂ ਭਰੋ ਜੀ । Damdami Taksal, June 3, 2023June 3, 2023, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦਾ ਸਾਲਾਨਾ ਸਥਾਪਨਾ ਦਿਹਾੜਾ 7 ਅਗਸਤ 2021 ( ੨੩ ਸਾਵਣ) ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ । Damdami Taksal, August 2, 2021August 2, 2021, Events & Updates, 0