15, 16, 17 March 2019
Salana Jod Mela
Related Articles
-
ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ 400 ਸਾਲਾ ਪ੍ਰਕਾਸ਼ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਿਤੀ 21 ਮਾਰਚ 2021 ਦਿਨ ਐਤਵਾਰ ਨੂੰ ਗੁਰਦੁਆਰਾ ਬਾਬੇ ਸ਼ਹੀਦਾ, ਸਰਮਸਤਪੁਰ ਬ੍ਰਾਂਚ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ । ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ।
Damdami Taksal, , Events & Updates, 0 -
-
-
੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
ਸਾਹਿਬੇ ਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।
Damdami Taksal, , Events & Updates, 0 -
ਨਿਮਰਤਾ ਦੀ ਮੂਰਤ ਅਤੇ ਸ਼੍ਰੀ ਅਨੰਦੁ ਸਾਹਿਬ ਦੀ ਅਨੰਦਮਈ ਬਾਣੀ ਦੇ ਰਚਨਹਾਰ, ਤੀਸਰੇ ਪਾਤਿਸ਼ਾਹ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਸਮੁੱਚੀ ਮਾਨਵਤਾ ਨੂੰ ਆਪਣੀ ਮਿਹਰ ਸਹਿਤ ਨਿਵਾਜਣ।
Damdami Taksal, , Events & Updates, 0