+ ਕਥਾ ਵਿਚਾਰ ਗੁ: ਦੀਵਾਨ ਹਾਲ ਮੰਜੀ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ Damdami Taksal, June 24, 2020June 24, 2020, Events & Updates, 0
+ ਕੱਲ 6 ਜੂਨ ਦੇ ਮੁਖ ਸਮਾਗਮ ‘ਚ ਇਹ ਜਥੇ ਹਾਜਰੀਆਂ ਭਰਨਗੇ । Damdami Taksal, June 10, 2025June 10, 2025, Events & Updates, 0
+ 6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅੱਜ 1 ਜੂਨ ਤੋਂ ਆਰੰਭ ਹੋ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ । Damdami Taksal, June 1, 2024June 1, 2024, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, October 19, 2024October 19, 2024, Events & Updates, 0
+ ਕੱਲ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਵਿਖੇ ਦਰਸ਼ਨ ਦਿਉ ਜੀ। 6 ਜੂਨ ਦੇ ਸ਼ਹੀਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਵਿਸ਼ੇਸ਼ ਇਕੱਤਰਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੋ ਰਹੀ ਹੈ । Damdami Taksal, May 19, 2022May 19, 2022, Events & Updates, 0
+ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ।। ਧੰਨ ਧੰਨ ਸ੍ਰੀ ਗੁਰੁ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, May 25, 2021May 25, 2021, Events & Updates, 0