ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
Related Articles
-
ਗੁਰੂ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਗੁਰਪੁਰਬ ਦੀ ਸ਼ਤਾਬਦੀ ਦੀ ਮਿਠੀ ਯਾਦ ਵਿਚ ਮਿਤੀ 25 ਨਵੰਬਰ 2025 ਨੂੰ ਦੁਪਹਿਰ 12 ਵਜੇ ਸ਼੍ਰੀ ਜਪੁਜੀ ਸਾਹਿਬ ਜੀ ਦੇ ਪਾਠ ਆਰੰਭ ਕਰਕੇ 12:24 ਤੇ ਪਾਠ ਦੀ ਸਮਾਪਤੀ ਕਰਕੇ ਅਰਦਾਸ ਕੀਤੀ ਜਾਵੇ :- ਸੰਤ ਗਿ:ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ
Damdami Taksal, , Events & Updates, 0 -
ਸਤਿਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਦੁਆਰਾ , ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ, ਮਹਾਂਪੁਰਸ਼ਾਂ ਦੇ ਬਹੁਤ ਭਾਈ ਉਪਰਾਲੇ ਅਤੇ ਪ੍ਰੇਰਨਾ ਸਦਕਾ ਮਹਾਂਰਾਸ਼ਟਰ ‘ਚ, ਮਹਾਰਾਸ਼ਟਰ ਸਰਕਾਰ ਵੱਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ, ਬਹੁਤ ਭਾਰੀ ਮਹਾਨ ਗੁਰਮਤਿ ਸਮਾਗਮ ਹੋਣ ਜਾਣ ਰਹੇ ਹਨ । ਇਸ ਸਬੰਧੀ ਪਹਿਲਾ ਮਹਾਨ ਗੁਰਮਤਿ ਸਮਾਗਮ ਮਿਤੀ 7 ਦਸੰਬਰ 2025 ਨੂੰ ਨਾਗਪੁਰ ( ਮਹਾਰਾਸ਼ਟਰ) ‘ਚ ਹੋ ਰਿਹਾ ਅਤੇ ਦੂਸਰਾ ਸਮਾਗਮ ਮਿਤੀ 21 ਦਸੰਬਰ 2025 ਨੂੰ ਨਵੀ ਮੁੰਬਈ ‘ਚ ਹੋ ਰਿਹਾ ਹੈ ਅਤੇ ਇਸ ਤੋਂ ਉਪਰੰਤ ਹੋਰ ਵੀ ਸਮਾਗਮ ਕੀਤੇ ਜਾਣਗੇ ਜਿੰਨਾਂ ਦੀਆਂ ਤਰੀਕਾਂ ਆਉਣ ਵਾਲੇ ਸਮੇਂ ‘ਚ ਨਾਲ ਨਾਲ ਦੱਸ ਦਿੱਤੀਆਂ ਜਾਣਗੀਆਂ। ਸੋ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ਅਤੇ ਜੋ ਸੰਗਤਾਂ ਪਹੁੰਚ ਨਹੀ ਸਕਦੀਆਂ ਉਹ ਟੀ ਵੀ ਚੈਂਨਲਾਂ ਅਤੇ ਸ਼ੋਸ਼ਲ ਮੀਡੀਆ ਚੈਂਨਲਾ ਨਾਲ ਜੁੜਕੇ ਲਾਇਵ ਇਹਨਾਂ ਸਮਗਮਾਂ ਦੇ ਲਾਹੇ ਪ੍ਰਾਪਤ ਕਰ ਸਕਦੇ ਹਨ ਜੀ
Damdami Taksal, , Events & Updates, 0 -
-
-
-
-
-
6 ਜੂਨ 1984 ਦੇ ਤੀਜੇ ਘੱਲੂਘਾਰੇ ਨੂੰ ਸਮਰਪਿਤ 39ਵਾਂ ਮਹਾਨ ਸ਼ਹੀਦੀ ਸਮਾਗਮ
Damdami Taksal, , Events & Updates, 0
ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ...







