ਅੰਮ੍ਰਿਤ ਸੰਚਾਰ 18 Februry 2023 ਗੁਰਦੁਆਰਾ ਤਪ ਅਸਥਾਨ ਬਾਬਾ ਰਾਮਥੰਮਨ ਜੀ(ਬ੍ਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ)ਵਿਖੇ ਸਲਾਨਾ ਸ਼ਹੀਦੀ ਸਮਾਗਮਾ ਤੇ 28 ਪ੍ਰਾਣੀਆ ਨੇ ਅੰਮ੍ਰਿਤ ਦੀ ਪ੍ਰਾਪਤ ਕੀਤੀ।ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਸੰਗਤਾਂ ਨੂੰ ਖਾਲਸਾ ਸਜਨ ਦੀ ਲੱਖ ਲੱਖ ਵਧਾਈ। ਅੰਮ੍ਰਿਤ ਸੰਚਾਰ 12 Februry 2023 ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ( ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ) ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਂਡ ਕੁਆਟਰ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਿਖੇ ਜੱਥੇ ਪਾਸੋਂ 85 ਪ੍ਰਾਣੀਆ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਸੰਚਾਰ 5 Februry 2023 ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ( ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ) ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਂਡ ਕੁਆਟਰ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਿਖੇ ਜੱਥੇ ਪਾਸੋਂ 90 ਪ੍ਰਾਣੀ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਸੰਚਾਰ 29 January 2023 ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ( ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ) ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਂਡ ਕੁਆਟਰ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਿਖੇ ਜੱਥੇ ਪਾਸੋਂ 90 ਪ੍ਰਾਣੀ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਸੰਚਾਰ 24 January 2023 ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਪ੍ਰੇਣਾ ਸਦਕਾ ਜੱਥੇ ਪਾਸੋਂ ਪਿੰਡ ਗੱਗੜਭਾਣਾ, ਜਿਲ੍ਹਾ ਅੰਮ੍ਰਿਤਸਰ ਵਿਖੇ ਅਨੇਕਾਂ ਪ੍ਰਾਣੀ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਸੰਚਾਰ 22 January 2023 ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡ ਕੁਆਰਟਰ ਦਮਦਮੀ ਟਕਸਾਲ ਮਹਿਤਾ ਵਿਖੇ ਅਨੇਕਾਂ ਪ੍ਰਾਣੀ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।ਗੁਰੂ ਸਾਹਿਬ ਸਭ ਨੂੰ ਬਾਣੀ ਅਤੇ ਬਾਣੇ ਨਾਲ ਜੋੜੀ ਰੱਖਣ।