
Ardh Shatabdi Smagam

Related Articles
-
ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਸਾਹਿਬ ਤੋਂ ਵਰਸੋਈ ਦਮਦਮੀ ਟਕਸਾਲ ਜਥੇਬੰਦੀ ਦੇ 317ਵੇਂ ਸਥਾਪਨਾ ਦਿਵਸ ਸਬੰਧੀ ਸਾਲਾਨਾ ਮੁੱਖ ਸਮਾਗਮ ਮਿਤੀ 7 ਅਗਸਤ 2023 ਨੂੰ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਬਠਿੰਡਾ) ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਬੜ੍ਹੀ ਚੜਦੀਕਲਾ ਨਾਲ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਿਤੀ 1 ਅਗਸਤ ਤੋਂ ਆਰੰਭ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0 -
ਸਾਹਿਬੇਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਜੀ ਦੇ ਅਵਤਾਰ ਗੁਰਪੁਰਬ ਦੇ ਸਬੰਧ ਵਿੱਚ, ਤਖਤ ਸ੍ਰੀ ਪਟਨਾ ਸਾਹਿਬ ਜੀ (ਬਿਹਾਰ) ਵਿਖੇ ਮਿਤੀ 16- 17 ਜਨਵਰੀ 2024 ਨੂੰ ਰੋਜ਼ਾਨਾ ਸ਼ਾਮ 7 ਤੌਂ 8 ਵਜੇ ਤੱਕ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਪ੍ਰਧਾਨ ਸੰਤ ਸਮਾਜ ਕਥਾ ਵਿਚਾਰ ਸੰਗਤਾਂ ਨੂੰ ਸ੍ਰਵਣ ਕਰਵਾਂਉਣਗੇ ਜਿਸ ਦਾ ਸਿੱਧਾ ਪ੍ਰਸਾਰਣ ਚੜਦੀਕਲਾ time tv ,ਅਤੇ Damdami Taksal Tv ਤੇ ਕੀਤਾ ਜਾਵੇਗਾ। ਸਮੂਹ ਸੰਗਤਾ ਕਥਾ ਸ੍ਰਵਣ ਕਰਕੇ ਲਾਹਾ ਪ੍ਰਾਪਤ ਕਰੋ ਜੀ।
Damdami Taksal, , Events & Updates, 0 -
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਅੱਜ ਦਾ ਸਮਾਗਮ ਗੁਰਦੁਆਰਾ ਸਾਹਿਬ (ਪਿੰਡ ਪਥਿਆਲ) ਜ਼ਿਲ੍ਹਾ ਹੁਸ਼ਿਆਰਪੁਰ ਸ਼ਾਮ 5 ਵਜੇ ਤੋਂ 7.30 ਵਜੇ ਤੱਕ।
Damdami Taksal, , Events & Updates, 0 -
ਧੰਨ ਧੰਨ ਬਾਬਾ ਜੋਰਾਵਰ ਸਿੰਘ ਜੀ,ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੇ ਸਬੰਧ ਵਿੱਚ ਗੁਰਦੁਆਰਾ ਜੋਤੀ ਸਰੂਪ ਸਾਹਿਬ ,ਫਤਹਿਗੜ੍ਹ ਸਾਹਿਬ ਵਿਖੇ ਮਿਤੀ 27 ਦਸੰਬਰ 2023 ਸਮਾਂ ਸਵੇਰੇ 7:45 ਤੋਂ 9:00 ਵਜੇ ਤਕ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ,ਪ੍ਰਧਾਨ ਸੰਤ ਸਮਾਜ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਜੀ। ਸੰਗਤਾਂ ਲਾਹੇ ਪ੍ਰਾਪਤ ਕਰੋ ਜੀ
Damdami Taksal, , Events & Updates, 0 -
-
-
-