
Ardh Shatabdi Smagam

Related Articles
-
-
ਸਮੂਹ ਸੰਗਤਾਂ ਨੂੰ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ । ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕੱਲ ਮਿਤੀ 4 ਸਤੰਬਰ 2024 ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਨਮੁਖ ਗੁਰ ਇਤਿਹਾਸ ਦੀ ਕਥਾ ਵਿਚਾਰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਸੰਗਤਾਂ ਨੂੰ ਸ੍ਰਵਣ ਕਰਵਾਂਉਣਗੇ
Damdami Taksal, , Events & Updates, 0 -
-
ਦਮਦਮੀ ਟਕਸਾਲ ਜਥੇਬੰਦੀ ਅਤੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਵੱਲੋਂ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਤਰੀਕ ਨੂੰ ਭਾਰਤ ਬੰਦ ਦੇ ਦਿਤੇ ਗਏ ਸੱਦੇ ਦੀ ਪੂਰਨ ਹਮਾਇਤ ਕੀਤੀ ਜਾਂਦੀ ਹੈ। ਅਤੇ ਹੋਰ ਵੀ ਸਮੂਹ ਜੱਥੇਬੰਦੀਆ, ਸੰਪ੍ਰਦਾਵਾਂ,ਸਿੰਘ ਸਭਾਵਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਇਸ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਹਿਯੋਗ ਦੇ ਕੇ ਸਫਲ ਬਣਾਉਣ ਜੀ । ਵੱਲੋ ÷ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਪ੍ਰਧਾਨ ਸੰਤ ਸਮਾਜ ।
Damdami Taksal, , Events & Updates, 0 -
-
6 ਜੂਨ 1984 ਦੇ ਤੀਜੇ ਘੱਲੂਘਾਰੇ ਨੂੰ ਸਮਰਪਿਤ 39ਵਾਂ ਮਹਾਨ ਸ਼ਹੀਦੀ ਸਮਾਗਮ
Damdami Taksal, , Events & Updates, 0
ਅਮਰ ਸ਼ਹੀਦ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਚ੍ਹੌਦਵ੍ਹੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਤੀਸਰੇ...
-
-
ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਹਰ ਸਾਲ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਘੱਲੂਘਾਰਾ ਹਫਤਾ ਦੇ ਰੂਪ ‘ਚ ਮਨਾਈ ਜਾਂਦੀ ਹੈ । ਇਸ ਵਾਰ 39ਵਾਂ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ । ਅੱਜ 1 ਜੂਨ ਤੋਂ 5 ਜੂਨ ਤੱਕ ਸ਼ਾਮ ਨੂੰ ਹੋ ਰਹੇ ਸਮਾਗਮਾਂ ਦਾ ਵੇਰਵਾ । 6 ਜੂਨ ਸਵੇਰੇ 9 ਵਜੇ ਤੋਂ ਸ਼ਾਮ ਤਕ ਸਮਾਗਮ ਚੱਲਣਗੇ ਸੰਗਤਾਂ ਹਾਜਰੀਆਂ ਭਰਕੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ।
Damdami Taksal, , Events & Updates, 0