+ ਜੁੱਗੋ ਜੁੱਗ ਅਟੱਲ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਗੁਰਤਾ ਗੱਦੀ ਦਿਹਾੜੇ ਦੀਆਂ ਸਮੂਹ ਸੰਗਤਾਂ ਲੱਖ ਲੱਖ ਵਧਾਈਆਂ ਹੋਣ ਜੀ। Damdami Taksal, October 24, 2025October 24, 2025, Events & Updates, 0
+ ਬੰਦੀਛੋੜ ਦਿਵਸ ਅਤੇ ਦੀਪਮਾਲਾ ( ਦੀਵਾਲੀ ) ਦੇ ਜੋੜ ਮੇਲੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਜੀ। Damdami Taksal, October 24, 2025October 24, 2025, Events & Updates, 0
+ ॥ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਵਣ ਜੀ Damdami Taksal, October 9, 2025October 9, 2025, Events & Updates, 0
+ ਦੁਸ਼ਹਿਰੇ ਮਹੱਲੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, October 2, 2025October 2, 2025, Events & Updates, 0
+ ਮਹਾਨ ਪਰਉਕਾਰੀ ਮਹਾਂਪੁਰਸ਼ ਸੰਤ ਬਾਬਾ ਜਵਾਹਰ ਦਾਸ ਜੀ ਦੀ 106ਵੀਂ ਸਾਲਾਨਾ ਬਰਸੀ ਡੇਰਾ ਬਾਬਾ ਜਵਾਹਰ ਦਾਸ ਜੀ ਚੈਰੀਟੇਬਲ ਟਰੱਸਟ ( ਰਜਿ) ਨਗਰ ਸੂਸਾਂ ਹੁਸ਼ਿਆਪੁਰ (ਬ੍ਰਾਂਚ ਜਥੇਬੰਦੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ) ਵਿਖੇ ਮਿਤੀ 27 ਸਤੰਬਰ 2025 ਦਿਨ ਸ਼ਨੀਵਾਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ । Damdami Taksal, September 23, 2025September 23, 2025, Events & Updates, 0
+ ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਬਲਜਿੰਦਰ ਸਿੰਘ ਜੀ ਮੁਖੀ ਰਾੜਾ ਸਾਹਿਬ ਸੰਪ੍ਰਦਾਇ । ਮਹਾਂਪੁਰਸ਼ਾਂ ਦੇ ਦੁਸ਼ਹਿਰੇ ਦੇ ਸਮਾਗਮ ‘ਚ ਗੁ: ਕਰਮਸਰ ਰਾੜਾ ਸਾਹਿਬ ਜੀ ਵਿਖੇ ਮਿਤੀ 3 ਸਤੰਬਰ 2025 ਨੂੰ ਹੋ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀ Damdami Taksal, September 3, 2025September 3, 2025, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਦੇ ਵਿਵਾਹ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, August 30, 2025August 30, 2025, Events & Updates, 0
+ ਪ੍ਰਕਾਸ਼ ਪੁਰਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ Damdami Taksal, August 25, 2025August 25, 2025, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦੇ ਦਸਵੇਂ ਮੁਖੀ ਸੰਤ ਬਾਬਾ ਬਿਸ਼ਨ ਸਿੰਘ ਜੀ ਮੁਰਾਲੇ ਵਾਲਿਆਂ ਅਤੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦਾ ਜੋੜ ਮੇਲਾ ਦਮਦਮੀ ਟਕਸਾਲ ਦੀ ਸ਼ਾਖਾ ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਫਰਿਜ਼ਨੋ ਕੈਲੇਫੋਰਨੀਆ ਅਮਰੀਕਾ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਮਿਤੀ 15-16-17 ਅਗਸਤ 2025 ਦਿਨ ਸ਼ੁੱਕਰਵਾਰ-ਸ਼ਨੀਵਾਰ-ਐਤਵਾਰ ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ Damdami Taksal, August 15, 2025August 15, 2025, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦੇ ਤ੍ਹੇਰਵ੍ਹੇਂ ਮੁਖੀ ਪੰਥ ਰਤਨ ਸੱਚਖੰਡ ਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਸਾਲਾਨਾ ਬਰਸੀ ਦਾ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਮਿਤੀ 16 ਅਗਸਤ 2025 ( 1 ਭਾਦਰੋਂ ) ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੇ ਬਰਸੀ ਦੇ ਜੋੜ ਮੇਲੇ ਤੇ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ Damdami Taksal, August 15, 2025August 15, 2025, Events & Updates, 0