+ ਅੰਮ੍ਰਿਤ ਕੇ ਦਾਤੇ , ਸਰਬੰਸ ਦਾਨੀ , ਦਮਦਮੀ ਟਕਸਾਲ ਦੇ ਬਾਨੀ ,ਕਲਗੀਧਰ ਦਸ਼ਮੇਸ਼ ਪਿਤਾ, ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਪੋਹ ਸੁਦੀ ਸਤਵੀਂ ਦੀਆਂ ਸਮੂਹ ਸੰਗਤਾਂ ਨੂੰ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, January 6, 2025January 6, 2025, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦਾ ਪਾਵਨ ਅਵਤਾਰ ਗੁਰਪੁਰਬ ਦਿਹਾੜ੍ਹਾ ਪੋਹ ਸੁਦੀ ਸਤਵੀਂ ਮਿਤੀ 6 ਜਨਵਰੀ 2025 ਨੂੰ ਤਖਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਵਿਖੇ ਬੜੀ ਚੜਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਮਿਤੀ 5 ਅਤੇ 6 ਤਰੀਕ ਸ਼ਾਮ ਨੂੰ ਸਤਿਗੁਰੂ ਸਾਹਿਬ ਜੀ ਦੇ ਜੀਵਨ ਕੌਤਕਾਂ ਦੀ ਕਥਾ ( ਜਨਮ ਦੀ ਕਥਾ ) ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਸ੍ਰਵਣ ਕਰਵਾਉਣਗੇ। Damdami Taksal, January 6, 2025January 6, 2025, Events & Updates, 0
+ ਬ੍ਰਹਮਗਿਆਨੀ ਮਹਾਂਪੁਰਸ਼ ਸ਼੍ਰੀਮਾਨ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ 15ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਸਾਲਾਨਾ 20ਵੀਂ ਬਰਸੀ ਦੇ ਸਮਾਗਮ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇਂ ਮਿਤੀ 24 ਦਸੰਬਰ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਵਰਤਮਾਨ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਯੋਗ ਅਗੁਵਾਈ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ । ਬਰਸੀ ਸਮਾਗਮ ‘ਚ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਮਹਾਂਪੁਰਸ਼ਾਂ ਵੱਲੋਂ 11 ਤੋਂ 12 ਵਜੇ ਤਕ ਕਥਾ ਵਿਚਾਰਾਂ ਸੰਗਤਾਂ ਨੂੰ ਸ਼੍ਰਵਣ ਕਰਵਾਈਆਂ ਜਾਣਗੀਆਂ। ਸਮੂਹ ਸੰਗਤਾਂ ਨੂੰ ਬੇਨਤੀ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, December 23, 2024December 23, 2024, Events & Updates, 0
+ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਮਿਤੀ 20 ਨਵੰਬਰ 2024 ਨੂੰ ਲਾਸ ਏਂਜਲਸ ਏਅਰਪੋਰਟ ( ਅਮਰੀਕਾ) ਵਿਖੇ ਸੰਖੇਪ ਜਿਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਪਹੁੰਚ ਰਹੇ ਹਨ । ਮਹਾਂਪੁਰਸ਼ ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ‘ਚ ਕਥਾ ਦੀ ਹਾਜਰੀ ਭਰਨਗੇ । ਅਮਰੀਕਾ ਨਿਵਾਸੀ ਸੰਗਤਾਂ ਬਣੇ ਹੋਏ ਪ੍ਰੋਗਰਾਮ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, November 18, 2024November 18, 2024, Events & Updates, 0
+ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ ਮਿਤੀ 20 ਨਵੰਬਰ 2024 ਨੂੰ ਲਾਸ ਏਂਜਲਸ ਏਅਰਪੋਰਟ ( ਅਮਰੀਕਾ) ਵਿਖੇ ਸੰਖੇਪ ਜਿਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਪਹੁੰਚ ਰਹੇ ਹਨ । Damdami Taksal, November 18, 2024November 18, 2024, Events & Updates, 0
+ ਜਾਗਤ ਜੋਤ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਨਾਨਕ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ੫੫੫ ਵੇਂ ਅਵਤਾਰ ਗੁਰਪੁਰਬ ਦਿਹਾੜ੍ਹੇ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ Damdami Taksal, November 16, 2024November 16, 2024, Events & Updates, 0
+ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, November 2, 2024November 2, 2024, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, October 19, 2024October 19, 2024, Events & Updates, 0
+ ੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ Damdami Taksal, September 26, 2024September 26, 2024, Events & Updates, 0
+ 450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ‘ਤੇ ਮਿਤੀ 18 ਸਤੰਬਰ 2024 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵਿਚਾਰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ । ਸੰਗਤਾਂ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ । Damdami Taksal, September 18, 2024September 18, 2024, Events & Updates, 0