+ ਸਚਖੰਡ ਵਾਸੀ ਸੰਤ ਬਾਬਾ ਜਵਾਹਰਦਾਸ ਜੀ ਦੀ 103ਵੀਂ ਸਾਲਾਨਾ ਯਾਦ ਦੇ ਸੰਬੰਧ ਵਿੱਚ ਮਹਾਨ ਗੁਰਮਤਿ ਸਮਾਗਮ 28 ਸਤੰਬਰ 2022 ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੇ ਹਾਜਰੀ ਭਰਣ ਦੀ ਕ੍ਰਿਪਾਲਤਾ ਕਰਨੀ ਜੀ ਵੱਲੋਂ ਗੁਰੂ ਪੰਥ ਦੇ ਦਾਸਨਿ ਦਾਸ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, September 21, 2022September 21, 2022, Events & Updates, 0
+ ਜਨਮ ਦਿਹਾੜਾ ਬ੍ਰਹਮ ਗਿਆਨੀ ਬਾਬਾ ਸ੍ਰੀ ਚੰਦ ਜੀ Damdami Taksal, September 6, 2022September 6, 2022, Events & Updates, 0
+ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਮੂਹ ਸੰਗਤਾਂ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, August 29, 2022August 29, 2022, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਵੱਲੋਂ :- ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, August 29, 2022August 29, 2022, Events & Updates, 0
+ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀੇ ਪਾਵਨ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ Damdami Taksal, August 17, 2022August 17, 2022, Events & Updates, 0
+ ਦਸਮ ਪਿਤਾ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਤੋਂ ਵਰਸੋਈ ਮਹਾਨ ਜਥੇਬੰਦੀ , ਦਮਦਮੀ ਟਕਸਾਲ ਦੇ 13ਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿ : ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੇ ਸੱਚਖੰਡ ਗਮਨ ਦਿਹਾੜੇ ਤੇ ਮਿਤੀ 17 ਅਗਸਤ 2022 ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ, (ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, August 17, 2022August 17, 2022, Events & Updates, 0
+ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਸਰਕਾਰਾਂ ਤੁਰੰਤ ਰਿਹਾਅ ਕਰਨ। ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਧੱਕਾ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ । Damdami Taksal, August 16, 2022August 16, 2022, Events & Updates, 0
+ ਦਮਦਮੀ ਟਕਸਾਲ ਦੇ ਤ੍ਹੇਰਵ੍ਹੇਂ ਮੁਖੀ ਸੱਚਖੰਡਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 17 ਅਗਸਤ 2022 ਦਿਨ ਬੁੱਧਵਾਰ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੌਜ਼ੂਦਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ । Damdami Taksal, August 16, 2022August 16, 2022, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਮਹਾਰਾਜ ਦੇ ਸੰਪੂਰਨਤਾ ਅਤੇ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ੩੧੬ਵੇ ਸਥਾਪਨਾ ਦਿਹਾੜੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਗੁਰੂ ਕਾਂਸੀ (ਤਲਵੰਡੀ ਸਾਬੋ) ਵਿਖੇ ਮਿਤੀ 7 ਅਗਸਤ 2022 ਨੂੰ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ। ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ । Damdami Taksal, August 6, 2022August 6, 2022, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਮਹਾਰਾਜ ਦੇ ਸੰਪੂਰਨਤਾ ਅਤੇ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ੩੧੬ਵੇ ਸਥਾਪਨਾ ਦਿਹਾੜੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਗੁਰੂ ਕਾਂਸੀ (ਤਲਵੰਡੀ ਸਾਬੋ) ਵਿਖੇ ਮਿਤੀ 7 ਅਗਸਤ 2022 ਨੂੰ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ। ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ । Damdami Taksal, August 6, 2022August 6, 2022, Events & Updates, 0