+ ਜਥੇਬੰਦੀ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਮਿਤੀ 7 ਅਗਸਤ 2022 ਨੂੰ ਤਖਤ ਸ਼੍ਰੀ ਦਮਦਮਾਂ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਤ ਮਹਾਂਪੁਰਸ਼ ਅਤੇ ਸੰਗਤਾਂ ਨੂੰ ਬੇਨਤੀ ਹੈ ਜਰੂਰ ਹਾਜ਼ਰੀਆਂ ਭਰੋ ਜੀ। Damdami Taksal, August 2, 2022August 2, 2022, Events & Updates, 0
+ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਚੱਲ ਰਹੀ ਸੰਸਥਾ “ਪ੍ਰੋਫੈਸ਼ਨਲ ਕਾਲਜ਼ ਆਫ ਗੁਰਮਤਿ” ਵਿੱਚ ਦਾਖਲਾ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 29, 2022July 29, 2022, Events & Updates, 0
+ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਚੱਲ ਰਹੀ ਸੰਸਥਾ “ਪ੍ਰੋਫੈਸ਼ਨਲ ਕਾਲਜ਼ ਆਫ ਗੁਰਮਤਿ” ਵਿੱਚ ਦਾਖਲਾ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 29, 2022July 29, 2022, Events & Updates, 0
+ ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: 8ਵੀਂ ਅੰਬਾਲਾ ਵਿਖੇ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਮਿਤੀ 2 ਤਰੀਕ ਤੋਂ ਸ਼ਾਮ 5 ਤੋਂ 6 ਵਜੇ ਤਕ ਗੁਰਇਤਿਹਾਸ ਦੀ ਕਥਾ ਦੀ ਹਾਜ਼ਰੀ ਭਰਨਗੇ । ਸਮੂ੍ਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 4, 2022July 4, 2022, Events & Updates, 0
+ ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: ੮ਵੀਂ ( ਅੰਬਾਲਾ) ਵਿਖੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹਫ਼ਤਾਵਾਰੀ ਕਥਾ ਕੀਰਤਨ ਦੇ ਸਮਾਗਮ ਮਿਤੀ 29 ਜੂਨ 2022 ਤੋਂ ਆਰੰਭ ਹੋ ਰਹੇ ਹਨ। ਮਿਤੀ 5 ਜੁਲਾਈ 2022 ਨੂੰ ਇਹਨਾਂ ਸਮਾਗਮਾਂ ਦੀ ਸਮਾਪਤੀ ਹੋਵੇਗੀ । ਸਮੂਹ ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕਿਰਪਾਲਤਾ ਕਰਨ ਅਤੇ ਲਾਹੇ ਪ੍ਰਾਪਤ ਕਰਨ ਜੀ । Damdami Taksal, June 29, 2022June 29, 2022, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦੇ ਬ੍ਹਾਰਵ੍ਹੇਂ ਮੁਖੀ ਪੂਰਨ ਬ੍ਰਹਮਗਿਆਨੀ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਤੇ ਭਾਈ ਗੁਰਮੁਖ ਸਿੰਘ ਉਡੀਸਾ ਜੀ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 29-6-2022 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀਓ । Damdami Taksal, June 29, 2022June 29, 2022, Events & Updates, 0
+ ਬਾਬਾ ਬੰਦਾ ਸਿੰਘ ਜੀ ਬਹਾਦਰ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਨਾਮ Damdami Taksal, June 25, 2022June 25, 2022, Events & Updates, 0
+ ਪ੍ਰਕਾਸ਼ ਪੁਰਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ Damdami Taksal, June 18, 2022June 18, 2022, Events & Updates, 0