+ ਇਗਲੈਂਡ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਚੱਲ ਰਹੇ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅਤੇ ਹੋਰ ਵੱਖ ਵੱਖ ਸਮਾਗਮਾਂ ‘ਚ ਸ੍ਰੀ ਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਹਾਜਰੀ ਭਰਨਗੇ ਮਿਤੀ 16 ਅਗਸਤ 2024 ਤੋਂ 20 ਅਗਸਤ ਤੱਕ। Damdami Taksal, August 13, 2024August 13, 2024, Events & Updates, 0

+ ਦਮਦਮੀ ਟਕਸਾਲ ਜਥੇਬੰਦੀ ਦਾ 318ਵਾਂ ਸਥਾਪਨਾ ਦਿਹਾੜ੍ਹਾ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਿਤੀ 5-6-7 ਅਗਸਤ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਹਰ ਸਾਲ ਦੀ ਤਰ੍ਹਾ ਬੜ੍ਹੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ । ਮਿਤੀ 7 ਅਗਸਤ ਨੂੰ ਸਵੇਰੇ 11 ਤੋਂ 12 ਵਜੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਥਾ ਸ੍ਰਵਣ ਕਰਵਾਂਉਣਗੇ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ Damdami Taksal, August 6, 2024August 6, 2024, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦਾ 318ਵਾਂ ਸਥਾਪਨਾ ਦਿਹਾੜ੍ਹਾ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਿਤੀ 5-6-7 ਅਗਸਤ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਹਰ ਸਾਲ ਦੀ ਤਰ੍ਹਾ ਬੜ੍ਹੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ Damdami Taksal, July 29, 2024July 29, 2024, Events & Updates, 0
+ ਦਮਦਮੀ ਟਕਸਾਲ ਵੱਲੋਂ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਇੰਗਲੈਂਡ ਦੀ ਧਰਤੀ ਤੇ ਪਹਿਲੀ ਵਾਰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਸ਼ੁੱਧ ਸ਼੍ਰੀ ਅਖੰਡ ਪਾਠ ਸਾਹਿਬ ਗੁ: ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਬਰਮਿੰਘਮ (ਇੰਗਲੈਂਡ) ਵਿਖੇ ਮਿਤੀ 20 ਜੁਲਾਈ 2024 ਤੋਂ ਮਿਤੀ 18 ਅਗਸਤ 2024 ਤੱਕ ਕਰਵਾਏ ਜਾ ਰਹੇ ਹਨ । ਇੰਗਲੈੰਡ ਨਿਵਾਸੀ ਸਮੂਹ ਸੰਗਤਾਂ ਗੁਰਬਾਣੀ ਦੀ ਸੰਥਿਆ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 9, 2024July 9, 2024, Events & Updates, 0
+ ਜੂਨ 1984 ਦੇ ਤੀਸਰੇ ਘੱਲੂਘਾਰੇ ਦੀ 40ਵੀਂ ਸ਼ਹੀਦੀ ਵਰ੍ਹੇਗੰਢ ਸਮਾਗਮ ਗੁਰਦੁਆਰਾ ਬਾਬਾ ਸੰਗ ਜੀ ਸਮੈਦਿਕ ਵਿਖੇ ਦਮਦਮੀ ਟਕਸਾਲ ਜੱਥੇਬੰਦੀ ਵੱਲੋਂ ਗੁਰੂ ਘਰ ਦੀ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਸਮੂਹ UKਦੀਆਂ ਸੰਗਤਾਂ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ ਵਲੋਂ:- ਗੁਰੂ ਪੰਥ ਦੇ ਦਾਸ, ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, June 29, 2024June 29, 2024, Events & Updates, 0
+ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸਤਿਕਾਰ ਸਹਿਤ ਕੋਟਿਨ ਕੋਟਿ ਪ੍ਰਨਾਮ । Damdami Taksal, June 28, 2024June 28, 2024, Events & Updates, 0
+ ਮਹਾਂਪੁਰਸ਼ਾਂ ਦੇ ਚਰਨਾਂ ‘ਚ ਕੋਟਿਨ ਕੋਟਿ ਨਮਸਕਾਰ Damdami Taksal, June 28, 2024June 28, 2024, Events & Updates, 0