+

41ਵੇਂ ਸ਼ਹੀਦੀ ਘੱਲੂਘਾਰੇ ਹਫਤੇ ਦੀ ਆਰੰਭਤਾ ਅੱਜ ਮਿਤੀ 1 ਜੂਨ 2025 ਤੋਂ ਦਮਦਮੀ ਟਕਸਾਲ ਦੇ ਮੁਖ ਕੇਂਦਰੀ ਅਸਥਾਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋ ਰਹੀ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਰੋਜਾਨਾਂ ਸ਼ਾਮ 4 ਵਜੇ ਤੋਂ 7 ਵਜੇ ਤਕ ਸ਼ਹੀਦਾਂ ਦੇ ਚਰਨਾਂ ‘ਚ ਹਾਜਰੀਆਂ ਭਰੋ ਜੀ ।

+

ਪੰਜਵੇਂ ਪਾਤਿਸ਼ਾਹ, ਬਾਣੀ ਦੇ ਬੋਹਿਥ, ਨਿਮਰਤਾ ਅਤੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ।

+

6 ਜੂਨ ਦੇ ਸ਼ਹੀਦੀ ਸਮਾਗਮਾਂ ਦੇ ਸਬੰਧ ‘ਚ ਇਲਾਕੇ ਦੇ ਪਤਵੰਤੇ ਸਿੰਘਾਂ ਦੀ ਮੀਟਿੰਗ ਮਿਤੀ 30 ਮਈ 2025 ਨੂੰ ਦੁਪਹਿਰ 12 ਵਜੇ ਆਰੰਭ ਹੋਵੇਗੀ ਜੁੰਮੇਵਾਰ ਪਤਿਵੰਤੇ ਸਿੰਘ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਰਸ਼ਨ ਦਿਉ ਜੀ ।

©2026 Damdami Taksal. All rights reserved.

Main Menus

Log in with your credentials

Forgot your details?