+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਮਹਾਰਾਜ ਦੇ ਸੰਪੂਰਨਤਾ ਅਤੇ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ੩੧੬ਵੇ ਸਥਾਪਨਾ ਦਿਹਾੜੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਗੁਰੂ ਕਾਂਸੀ (ਤਲਵੰਡੀ ਸਾਬੋ) ਵਿਖੇ ਮਿਤੀ 7 ਅਗਸਤ 2022 ਨੂੰ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ। ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ । Damdami Taksal, August 6, 2022August 6, 2022, Events & Updates, 0
+ ਜੋਤੀ-ਜੋਤ ਦਿਵਸ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ Damdami Taksal, November 20, 2020November 20, 2020, Events & Updates, 0
+ ਦਮਦਮੀ ਟਕਸਾਲ ਦੇ ਵਿਦਿਆਰਥੀ ਅਤੇ ਪੰਜ ਪੀੜ੍ਹੀਆਂ ਤੋਂ ਜਥੇਬੰਦੀ ਦਮਦਮੀ ਟਕਸਾਲ ਦੀ ਸੇਵਾ ਨਿਭਾਉਂਦੇ ਆ ਰਹੇ ਗੁਰਮੁਖ ਪਿਆਰੇ ਗੁਰਪੁਰਵਾਸੀ ਵਾਸੀ ਜਥੇਦਾਰ ਬਾਬਾ ਲੱਖਾ ਸਿੰਘ ਜੀ ਦੇ ਦੁਸ਼ਹਿਰੇ ਦਾ ਸਮਾਗਮ 3 ਜਨਵਰੀ 2023 ਨੂੰ ਗੁਰਦੁਆਰਾ ਬਾਬਾ ਰਾਮ ਥੰਮ੍ਹਣ ਸਾਹਿਬ ਜੀ ਪਿੰਡ ਮਨੇਸ਼ ( ਬ੍ਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ ਮਹਿਤਾ) ਜਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ ਸਮੂਹ ਸੰਗਤਾਂ ਨੂੰ ਬੇਨਤੀ ਹੈ ਦੁਸ਼ਹਿਰੇ ਸਮਾਗਮ ‘ਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ । ਵੱਲੋ:- ਅਤੀ ਸਤਿਕਾਯੋਗ , ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, January 2, 2023January 2, 2023, Events & Updates, 0
+ ਭਗਤ ਸ਼੍ਰੀ ਰਵਿਦਾਸ ਜੀ ਦੇ ਆਗਮਨ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ । ਵੱਲੋਂਃ- ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ Damdami Taksal, February 26, 2024February 26, 2024, Events & Updates, 0
+ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਸਮੂਹ ਖਾਲਸਾ ਪੰਥ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ ਲੱਖ ਵਧਾਈਆ ਹੋਣ ਅਤੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਸਾਰੀਆਂ ਸਿੱਖ ਸੰਗਤਾਂ ਅੱਜ 9 ਵਜੇ ਸ਼੍ਰੀ ਮੂਲ ਮੰਤਰ ਸਾਹਿਬ , ਵਾਹਿਗੁਰੂ ਮੰਤਰ ਦਾ ਜਾਪ ਕਰਣ ਅਤੇ ਆਪਣੇ ਘਰਾਂ ਉਪਰ ਖਾਲਸਾਈ ਨਿਸਾਨ ਜਰੂਰ ਝੁਲਾਉਣ । ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ Damdami Taksal, April 13, 2024April 13, 2024, Events & Updates, 0
+ ਅੱਜ 2 ਜੂਨ ਨੂੰ ਜਨਮ ਦਿਵਸ ਹੈ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ 14 ਵੇਂ ਮੁਖੀ ਦਮਦਮੀ ਟਕਸਾਲ । Damdami Taksal, June 2, 2021June 2, 2021, Events & Updates, 0
+ ਟੁੱਟੀ ਗੰਢੀ ਦਿਵਸ ਤੇ ਸ਼ਹੀਦ ਭਾਈ ਮਹਾਂ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ Damdami Taksal, January 14, 2021January 14, 2021, Events & Updates, 0