+ 40ਵਾਂ ਮਹਾਨ ਸ਼ਹੀਦੀ ਜੋੜ ਮੇਲਾ Damdami Taksal, April 29, 2024April 29, 2024, Events & Updates, 0 ਦਮਦਮੀ ਟਕਸਾਲ ਦੇ ਚ੍ਹੌਦਵ੍ਹੇਂ ਮੁਖੀ ਅਮਰ ਸ਼ਹੀਦ ਮਹਾਂਪੁਰਸ਼ ਸੰਤ ਬਾਬਾ ਜਰਨੈਲ਼ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ 6 ਜੂਨ 1984...
+ ਦਮਦਮੀ ਟਕਸਾਲ ਜਥੇਬੰਦੀ ਦਾ 318ਵਾਂ ਸਥਾਪਨਾ ਦਿਹਾੜ੍ਹਾ ਤਖਤ ਸ਼੍ਰੀ ਦਮਦਮਾ ਸਾਹਿਬ ਜੀ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਿਤੀ 5-6-7 ਅਗਸਤ 2024 ਨੂੰ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਹਰ ਸਾਲ ਦੀ ਤਰ੍ਹਾ ਬੜ੍ਹੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ Damdami Taksal, July 29, 2024July 29, 2024, Events & Updates, 0
+ ਪ੍ਰਨਾਮ ਸ਼ਹੀਦਾਂ ਨੂੰ Damdami Taksal, January 14, 2023January 14, 2023, Events & Updates, 0 ॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥
+ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਜੀ ਦੇ ਆਗਮਨ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵਲੋਂ :- ਗੁਰੂ ਪੰਥ ਦੇ ਦਾਸ :- ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ। Damdami Taksal, January 27, 2024January 27, 2024, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ , ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ । Damdami Taksal, September 14, 2024September 14, 2024, Events & Updates, 0