+ ਕੱਲ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਵਿਖੇ ਦਰਸ਼ਨ ਦਿਉ ਜੀ। 6 ਜੂਨ ਦੇ ਸ਼ਹੀਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਵਿਸ਼ੇਸ਼ ਇਕੱਤਰਤਾ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ਹੋ ਰਹੀ ਹੈ । 0
+ ਸਾਲਾਨਾ ਜੋੜ ਮੇਲਾ ਡੇਰਾ ਬਾਬਾ ਜਵਾਹਰ ਦਾਸ ਜੀ ( ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) 0
+ ਡੇਰਾ ਬਾਬਾ ਜਵਾਹਰ ਦਾਸ ਜੀ ( ਬ੍ਰਾਂਚ ਦਮਦਮੀ ਟਕਸਾਲ ( ਜਥਾ ਭਿੰਡਰਾਂ ਮਹਿਤਾ) ਨਗਰ ਸੂਸ ਜਿਲ੍ਹਾ (ਹੁਸ਼ਿਆਰਪੁਰ) ਵਿਖੇ ਸਾਲਾਨਾ ਜੋੜ ਮੇਲਾ 12,13 ,14 ਮਈ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਕਰਵਾਇਆ ਜਾ ਰਿਹਾ ਹੈ। 0
+ ਜਥੇਬੰਦੀ ਦਮਦਮੀ ਟਕਸਾਲ ਵੱਲੋ ਗੁਰੂ ਸਾਹਿਬ ਜੀ ਦੇ ਅਵਤਾਰ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । 0