+ ਦਮਦਮੀ ਟਕਸਾਲ ਦੇ ਵਿਦਿਆਰਥੀ ਅਤੇ ਪੰਜ ਪੀੜ੍ਹੀਆਂ ਤੋਂ ਜਥੇਬੰਦੀ ਦਮਦਮੀ ਟਕਸਾਲ ਦੀ ਸੇਵਾ ਨਿਭਾਉਂਦੇ ਆ ਰਹੇ ਗੁਰਮੁਖ ਪਿਆਰੇ ਗੁਰਪੁਰਵਾਸੀ ਵਾਸੀ ਜਥੇਦਾਰ ਬਾਬਾ ਲੱਖਾ ਸਿੰਘ ਜੀ ਦੇ ਦੁਸ਼ਹਿਰੇ ਦਾ ਸਮਾਗਮ 3 ਜਨਵਰੀ 2023 ਨੂੰ ਗੁਰਦੁਆਰਾ ਬਾਬਾ ਰਾਮ ਥੰਮ੍ਹਣ ਸਾਹਿਬ ਜੀ ਪਿੰਡ ਮਨੇਸ਼ ( ਬ੍ਰਾਂਚ ਦਮਦਮੀ ਟਕਸਾਲ, ਜਥਾ ਭਿੰਡਰਾਂ ਮਹਿਤਾ) ਜਿਲ੍ਹਾ ਗੁਰਦਾਸਪੁਰ ਵਿਖੇ ਹੋਵੇਗਾ ਸਮੂਹ ਸੰਗਤਾਂ ਨੂੰ ਬੇਨਤੀ ਹੈ ਦੁਸ਼ਹਿਰੇ ਸਮਾਗਮ ‘ਚ ਪਹੁੰਚਣ ਦੀ ਕ੍ਰਿਪਾਲਤਾ ਕਰਨੀ ਜੀ । ਵੱਲੋ:- ਅਤੀ ਸਤਿਕਾਯੋਗ , ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, January 2, 2023January 2, 2023, Events & Updates, 0
+ ਵਿਵਹਾਰਕ ਕੈਲੰਡਰ ਅਨੁਸਾਰ ਅੱਜ 1 ਜਨਵਰੀ ਈਸਵੀ ਸਾਲ 2023 ਦੀ ਆਰੰਭਤਾ ਦੀਆਂ ਸਮੁੱਚੀ ਲੋਕਾਈ ਨੂੰ ਬੇਅੰਤ ਬੇਅੰਤ ਵਧਾਈਆਂ ਹੋਣ ਜੀ । Damdami Taksal, January 2, 2023January 2, 2023, Events & Updates, 0
+ ਤਹੀ ਪ੍ਰਕਾਸ਼ ਹਮਾਰਾ ਭਯੋ,ਪਟਨਾ ਸ਼ਹਿਰ ਬਿਖੈ ਭਵ ਲਯੋ,,,,ਵਾਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ੲਕੇਲਾ,ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ,,,,,,ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆ ਸੰਗਤਾ ਨੂੰ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋਂ ਲੱਖ ਲੱਖ ਵਧਾਈਆ ਹੋਣ ਜੀ Damdami Taksal, December 31, 2022December 31, 2022, Events & Updates, 0
+ ਕਥਾ ਵਿਚਾਰ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ, ਫਤਹਿਗੜ੍ਹ ਸਾਹਿਬ Damdami Taksal, December 31, 2022December 31, 2022, Events & Updates, 0
+ ਜਥੇਬੰਦੀ ਦਮਦਮੀ ਟਕਸਾਲ ਦੇ ੧੫ਵੇਂ ਮੁਖੀ ਸਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਮਹਾਂਪੁਰਖਾਂ ਦੀ ਬਰਸੀ ਦੇ ਸਬੰਧ ਵਿੱਚ ਸਲਾਨਾ ਜੋੜ ਮੇਲਾ ਅਤੇ ਗੁਰਮਤਿ_ਸਮਾਗਮ। ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈਡਕੁਆਟਰ ਦਮਦਮੀ ਟਕਸਾਲ ਮਹਿਤਾ। ਵੱਲੋ:-ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ੧੬ਵੇਂ ਮੁਖੀ ਦਮਦਮੀ ਟਕਸਾਲ । Damdami Taksal, December 24, 2022December 24, 2022, Events & Updates, 0
+ 8 ਪੋਹ ਚਮਕੌਰ ਦੀ ਕੱਚੀ ਗੜ੍ਹੀ ਦੀ ਭਿਆਨਕ ਜੰਗ ‘ਚ ਵੱਡੇ ਸਾਹਿਬਜ਼ਾਦੇ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਤਿੰਨ ਪਿਆਰੇ- ਭਾਈ ਹਿੰਮਤ ਸਿੰਘ ਜੀ, ਭਾਈ ਮੋਹਕਮ ਸਿੰਘ ਜੀ, ਭਾਈ ਸਾਹਿਬ ਸਿੰਘ ਜੀ ਤੇ ਹੋਰ ਸਿੰਘ ਸੂਰਮੇ ਸ਼ਹੀਦ ਹੋ ਗਏ, ਸਮੂਹ ਸ਼ਹੀਦਾਂ ਸਿੰਘਾਂ ਨੂੰ ਕੋਟਾਨਿ-ਕੋਟਿ ਪ੍ਰਣਾਮ Damdami Taksal, December 23, 2022December 23, 2022, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਮਿਤੀ 25 ਦਸੰਬਰ ਅਤੇ ਦਮਦਮੀ ਟਕਸਾਲ ਦੇ ਪੰਦਰਵ੍ਹੇਂ ਮੁਖੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਜੀ ਦੀ ਪਾਵਨ ਯਾਦ ਵਿੱਚ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 24 ਦਸੰਬਰ 2022 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਅਤੇ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ । ਸੰਗਤਾਂ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, December 21, 2022December 21, 2022, Events & Updates, 0
+ ਤਹੀ ਪ੍ਰਕਾਸ਼ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥ ਦਸਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਹਾਨ ਨਗਰ ਕੀਰਤਨ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਹੈੱਡਕੁਆਟਰ ਜਥੇਬੰਦੀ ਦਮਦਮੀ ਟਕਸਾਲ ਤੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜ੍ਹੀ ਚੜ੍ਹਦੀਕਲਾ ਨਾਲ ਸਜਾਏ ਜਾ ਰਹੇ ਹਨ। ਸਮੂਹ ਸੰਗਤਾਂ ਹੁੰਮ ਹੁੰਮਾਂ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ । Damdami Taksal, December 20, 2022December 20, 2022, Events & Updates, 0
+ ਮਹਾਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ Damdami Taksal, December 16, 2022December 16, 2022, Events & Updates, 0
+ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਮਾਨ ਸੰਤ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਕਥਾ ਕੀਰਤਨ ਸਮਾਗਮਾਂ ਦੀ ਲੜੀ ਮਿਤੀ 15 ਦਸੰਬਰ 2022 ਦੇ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਬੁਲੋ੍ਵਾਲ ਸ਼ਾਮ 5 ਵਜੇ ਤੋਂ 7.30 ਵਜੇ ਤੱਕ। Damdami Taksal, December 15, 2022December 15, 2022, Events & Updates, 0