+ ਨਿਮਰਤਾ ਦੀ ਮੂਰਤ ਅਤੇ ਸ਼੍ਰੀ ਅਨੰਦੁ ਸਾਹਿਬ ਦੀ ਅਨੰਦਮਈ ਬਾਣੀ ਦੇ ਰਚਨਹਾਰ, ਤੀਸਰੇ ਪਾਤਿਸ਼ਾਹ ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਸਮੂਹ ਸੰਗਤ ਨੂੰ ਮਹਾਂਪੁਰਸ਼ਾਂ ਵੱਲੋਂ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ । ਸੇਵਾ ਅਤੇ ਨਿਮਰਤਾ ਦਾ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਸਮੁੱਚੀ ਮਾਨਵਤਾ ਨੂੰ ਆਪਣੀ ਮਿਹਰ ਸਹਿਤ ਨਿਵਾਜਣ। Damdami Taksal, March 22, 2023March 22, 2023, Events & Updates, 0
+ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋ ਨਾਨਕਸ਼ਾਹੀ ਸੰਮਤ ੫੫੫ ਦੀਆਂ ਸਮੱਚੇ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, March 14, 2023March 14, 2023, Events & Updates, 0
+ ਹੋਲੇ ਮਹੱਲੇ ‘ਤੇ ਸ਼੍ਰੀ ਅਨੰਦਪੁਰ ਸਾਹਿਬ ਜੀ ਵਿਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋਂ ਜੀ ਆਇਆਂ ਨੂੰ। ਸਥਾਨ :- ਗੁ: ਗੁਰਦਰਸ਼ਨ ਪ੍ਰਕਾਸ਼ ਬ੍ਰਾਂਚ ਦਮਦਮੀ ਟਕਸਾਲ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ) ਜੀ ਨੋਟ : ਅੱਜ ਮਿਤੀ 7 ਮਾਰਚ 2023 ਨੂੰ ਰਾਤਰੀ ਦੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ ਸੰਗਤਾਂ ਲਾਹੇ ਪ੍ਰਾਪਤ ਕਰਨ ਜੀ ਸਮਾਂ ਰਾਤ 6:30 ਤੋਂ 11 ਵਜੇ ਤੱਕ I Damdami Taksal, March 9, 2023March 9, 2023, Events & Updates, 0
+ ਹੋਲੇ ਮਹੱਲੇ ‘ਤੇ ਸ਼੍ਰੀ ਅਨੰਦਪੁਰ ਸਾਹਿਬ ਜੀ ਵਿਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਜਥੇਬੰਦੀ ਦਮਦਮੀ ਟਕਸਾਲ ਅਤੇ ਮਹਾਂਪੁਰਸ਼ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਵੱਲੋਂ ਜੀ ਆਇਆਂ ਨੂੰ। ਸਥਾਨ :- ਗੁ: ਗੁਰਦਰਸ਼ਨ ਪ੍ਰਕਾਸ਼ ਬ੍ਰਾਂਚ ਦਮਦਮੀ ਟਕਸਾਲ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ) ਜੀ। Damdami Taksal, March 9, 2023March 9, 2023, Events & Updates, 0
+ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ਹੇਠ ਹੋਲੇ ਮਹੱਲੇ ਦੇ ਸਾਲਾਨਾ ਮਹਾਨ ਜੋੜ ਮੇਲੇ ਤੇ ਗੁ: ਗੁਰਦਰਸ਼ਨ ਪ੍ਰਕਾਸ਼ , ਸਾਹਮਣੇ ਪੰਜ ਪਿਆਰਾ ਪਾਰਕ ( ਸ਼੍ਰੀ ਅਨੰਦਪੁਰ ਸਾਹਿਬ ਜੀ) ਵਿਖੇ ਮਿਤੀ 6-7-8 ਮਾਰਚ 2023 ਰਾਤਰੀ ਨੂੰ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ । ਨੋਟ : ਮਿਤੀ 7 ਮਾਰਚ 2023 ਨੂੰ ਅੰਮ੍ਰਿਤ ਸੰਚਾਰ ਹੋ ਰਿਹਾ ਅੰਮ੍ਰਿਤ ਅਭਿਲਾਖੀ ਮਾਈ ਭਾਈ ਲਾਹੇ ਪ੍ਰਾਪਤ ਕਰੋ ਜੀ । Damdami Taksal, March 9, 2023March 9, 2023, Events & Updates, 0
+ ਹੋਲਾ ਮਹੱਲਾ ( ਸ਼੍ਰੀ ਅਨੰਦਪੁਰ ਸਾਹਿਬ) ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦਿਉ ਜੀ । ਗੁ: ਗੁਰਦਰਸ਼ਨ ਪ੍ਰਕਾਸ਼ ( ਸ਼੍ਰੀ ਅਨੰਦਪੁਰ ਸਾਹਿਬ) ਸਾਹਮਣੇ ਪੰਜ ਪਿਆਰਾ ਪਾਰਕ । Damdami Taksal, March 4, 2023March 4, 2023, Events & Updates, 0
+ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਨਾਮ Damdami Taksal, February 22, 2023February 22, 2023, Events & Updates, 0
+ ਮਹਾਨ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ Damdami Taksal, February 17, 2023February 17, 2023, Events & Updates, 0
+ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਹਿ ਜਾਇ।। ਦਮਦਮੀ ਟਕਸਾਲ ਦੇ 11ਵੇਂ ਮੁਖੀ ਪੂਰਨ ਮਹਾਂਪੁਰਸ਼ ,ਪੰਥ ਰਤਨ,ਬ੍ਰਹਮਗਿਆਨੀ ਸੰਤ ਗਿ: ਸੁੰਦਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ ਅੱਜ ਦੇ ਦਿਨ ਸੰਨ 1930 / 4 ਫੱਗਣ ਨੂੰ ਸਵੇਰੇ 7:40 ਤੇ ਆਸਾ ਜੀ ਦੀ ਵਾਰ ਦਾ ਕੀਰਤਨ ਸ੍ਰਵਣ ਕਰਦੇ ਹੋਏ ਸੱਚਖੰਡ ਪਿਆਨਾ ਕਰ ਗਏ ਸਨ । ਅੱਜ ਬਰਸੀ ਦੇ ਜੋੜ ਮੇਲੇ ਤੇ ਮਹਾਂਪੁਰਸ਼ਾਂ ਦੇ ਚਰਨਾਂ ‘ਚ ਜਥੇਬੰਦੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਅਤੇ ਜਥੇਬੰਦੀ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਸ੍ਹੋਲਵੇਂ ਮੁਖੀ ਦਮਦਮੀ ਟਕਸਾਲ ਵੱਲੋਂ ਮਹਾਂਪੁਰਸ਼ਾਂ ਨੂੰ ਕੋਟਿ ਕੋਟਿ ਪ੍ਰਨਾਮ । Damdami Taksal, February 17, 2023February 17, 2023, Events & Updates, 0