Archive for category: Events & Updates
ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: ੮ਵੀਂ ( ਅੰਬਾਲਾ) ਵਿਖੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹਫ਼ਤਾਵਾਰੀ ਕਥਾ ਕੀਰਤਨ ਦੇ ਸਮਾਗਮ ਮਿਤੀ 29 ਜੂਨ 2022 ਤੋਂ ਆਰੰਭ ਹੋ ਰਹੇ ਹਨ। ਮਿਤੀ 5 ਜੁਲਾਈ 2022 ਨੂੰ ਇਹਨਾਂ ਸਮਾਗਮਾਂ ਦੀ ਸਮਾਪਤੀ ਹੋਵੇਗੀ । ਸਮੂਹ ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕਿਰਪਾਲਤਾ ਕਰਨ ਅਤੇ ਲਾਹੇ ਪ੍ਰਾਪਤ ਕਰਨ ਜੀ ।
Damdami Taksal, , Events & Updates, 0ਦਮਦਮੀ ਟਕਸਾਲ ਜਥੇਬੰਦੀ ਦੇ ਬ੍ਹਾਰਵ੍ਹੇਂ ਮੁਖੀ ਪੂਰਨ ਬ੍ਰਹਮਗਿਆਨੀ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਤੇ ਭਾਈ ਗੁਰਮੁਖ ਸਿੰਘ ਉਡੀਸਾ ਜੀ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 29-6-2022 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀਓ ।
Damdami Taksal, , Events & Updates, 0ਸੰਤ ਗਿਆਨੀ ਗੁਰਬਚਨ ਸਿੰਘਾ ਜੀ ਖਾਲਸਾ ਭਿੰਡਰਾਂਵਾਲੇ ਅਤੇ ਭਾਈ ਗੁਰਮੁੱਖ ਸਿੰਘ ਜੀ ਉੜੀਸਾ ਜੀ ਦਾ ਸੱਚਖੰਡ ਗਮਨ ਦਿਹਾੜਾ 29...