Archive for category: Events & Updates
ਦਮਦਮੀ ਟਕਸਾਲ ਦੀ ਬ੍ਰਾਂਚ ਅਸਥਾਨ ਗੁ: ਡੇਰਾ ਬਾਬਾ ਜਵਾਹਰ ਦਾਸ ਜੀ ਨਗਰ ਸੂਸ ( ਹੁਸ਼ਿਆਰਪੁਰ) ਸ਼੍ਰੀ ਨਿਸ਼ਾਨ ਸਾਹਿਬ ਜੀ ਦਾ ਬਹੁਤ ਭਾਰੀ ਸਾਲਾਨਾ ਜੋੜ ਮੇਲਾ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 13-14-15 ਮਈ 2026 ਨੂੰ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਜੋੜ ਮੇਲਿਆਂ ‘ਚ ਵੱਧ ਤੋਂ ਵੱਧ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ ।
Damdami Taksal, , Events & Updates, 0ਅਮਰ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ 14ਵੇਂ ਮੁਖੀ ਦਮਦਮੀ ਟਕਸਾਲ ਅਤੇ 6 ਜੂਨ 1984 ਦੇ ਸਮੂਹ...









