+ ਡੇਰਾ ਬਾਬਾ ਜਵਾਹਰਦਾਸ ਜੀ ( ਬਰਾਂਚ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ) ਪਿੰਡ ਸੂਸਾਂ ਜਿਲਾ ਹੁਸ਼ਿਆਰਪੁਰ ਵਿਖੇ ਸਾਲਾਨਾ ਸਮਾਗਮ 27 ਸਤੰਬਰ 2021 ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ ਵਲੋਂ÷ ਗੁਰੂ ਪੰਥ ਦੇ ਦਾਸ÷ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, September 26, 2021September 26, 2021, Events & Updates, 0
+ ਥਾਪਿਆ ਲਹਿਣਾ ਜੀਵਦੇ ਗੁਰਿਆਈ ਸਿਰਿ ਛਤ੍ਰ ਫਿਰਾਇਆ॥ ਜੋਤੀ ਜੋਤਿ ਮਿਲਾਇ ਕੈ ਸਤਿਗੁਰ ਨਾਨਕ ਰੂਪ ਵਟਾਇਆ॥ Damdami Taksal, September 26, 2021September 26, 2021, Events & Updates, 0
+ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਕਥਾ ਵੀਚਾਰ ਸਵੇਰੇ 7: 45 ਤੋਂ 8:30 ਵਜੇ ਤੱਕ ਉਪਰੰਤ 9:30 ਤੋਂ 10:30 ਵਜੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰ ਇਤਿਹਾਸ ਦੀ ਕਥਾ ਵੀਚਾਰ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ,( ਪ੍ਰਧਾਨ ਸੰਤ ਸਮਾਜ ) ਕਰਨਗੇ । ਸਮੂਹ ਸੰਗਤਾਂ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰੋ ਜੀ Damdami Taksal, September 6, 2021September 6, 2021, Events & Updates, 0
+ ਦਮਦਮੀ ਟਕਸਾਲ ਦੇ 13ਵੇਂ ਮੁਖੀ ਪੰਥ ਰਤਨ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਮਿਤੀ 16 ਅਗਸਤ 2021 ਦਿਨ ਸੋਮਵਾਰ ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼( ਮਹਿਤਾ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। Damdami Taksal, August 14, 2021August 14, 2021, Events & Updates, 0
+ ॥ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖ ਜਾਇ॥ ਬਾਲਾ ਪ੍ਰੀਤਮ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, August 2, 2021August 2, 2021, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦਾ ਸਾਲਾਨਾ ਸਥਾਪਨਾ ਦਿਹਾੜਾ 7 ਅਗਸਤ 2021 ( ੨੩ ਸਾਵਣ) ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗੁਵਾਈ ‘ਚ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਮਨਾਇਆ ਜਾ ਰਿਹਾ ਹੈ । Damdami Taksal, August 2, 2021August 2, 2021, Events & Updates, 0
+ ਦੋ ਤਲਵਾਰਾਂ ਬੱਧੀਆਂ, ਇਕ ਮੀਰੀ ਦੀ ਇਕ ਪੀਰੀ ਦੀ। ਇਕ ਅਜ਼ਮਤ ਦੀ, ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰੀ ਦੀ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦੋ ਤਲਵਾਰਾਂ ਧਾਰਨ ਕਰਨ ਦੇ ਦਿਵਸ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਵਲੋਂ-ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ (ਮੁੱਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ। Damdami Taksal, July 19, 2021July 19, 2021, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਤੋਂ ਵਰਸੋਈ ਪਾਵਨ, ਪਵਿੱਤਰ, ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁਹਾਵੀ ਧਰਤ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਨਮੁੱਖ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਸਹਿਬ ਜੀ ਨੇ 1606 ਈ: ਵਿਚ ਸਿਰਜਤ, ਸੁਤੰਤਰ ਸਿੱਖ ਸੋਚ ਨੂੰ ਰੂਪਮਾਨ ਕਰਦੀ ਪ੍ਰਭੂਸੱਤਾ ਸੰਪੰਨ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਾ ਕੀਤੀ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਥਾਪਨਾ ਦਿਵਸ ਦੀਆਂ ਸਮੂਹ ਖਾਲਸਾ ਪੰਥ ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਜੀ ਵੱਲੋਂ ਲੱਖ ਲੱਖ ਵਧਾਈਆਂ ਹੋਣ ਜੀ । Damdami Taksal, July 3, 2021July 3, 2021, Events & Updates, 0
+ ਵਿਦਿਆ ਮਾਰਤੰਡ,ਪੰਥ ਰਤਨ , ਪੂਰਨ ਬ੍ਰਹਮਗਿਆਨੀ ਦਮਦਮੀ ਟਕਸਾਲ ਦੇ ਬਾਹਵ੍ਹੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਮਹਾਂਪੁਰਖਾਂ ਦੇ ਅਨੰਨ ਪਿਆਰੇ ਸੇਵਕ ਭਾਈ ਗੁਰਮੁੱਖ ਸਿੰਘ ਜੀ ਉਡੀਸਾ ਦਾ ਸੱਚਖੰਡ ਗਮਨ ਕਰਨ ਦਾ ਸਾਲਾਨਾ ਜੋੜ ਮੇਲਾ ਮਿਤੀ 29-ਜੂਨ-2021 ਦਿਨ ਮੰਗਲਵਾਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ (ਹੈੱਡਕੁਆਟਰ ਦਮਦਮੀ ਟਕਸਾਲ) ਵਿਖੇ ਮਨਾਇਆ ਜਾ ਰਿਹਾ ਹੈ । ਸਮੂਹ ਸੰਗਤਾਂ ਹੁੰਮ ਹੁੰਮਾ ਕੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ਗੁਰੂ ਪੰਥ ਦਾ ਦਾਸ:- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, June 28, 2021June 28, 2021, Events & Updates, 0
+ 26 ਅਤੇ 27 ਜੂਨ 2021 ਨੂੰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਤੋਂ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਦੀਵਾਨ ਹਾਲ (ਸ੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸੰਗਤਾਂ ਨੂੰ ਸ੍ਰਵਣ ਕਰਵਾਉਣਗੇ । Damdami Taksal, June 25, 2021June 25, 2021, Events & Updates, 0