+ ਬਾਣੀ ਦੇ ਬੋਹਿਥੁ, ਸ਼ਹੀਦਾਂ ਦੇ ਸਰਤਾਜ਼ ਪੰਜਵੇਂ ਪਾਤਿਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ Damdami Taksal, May 3, 2021May 3, 2021, Events & Updates, 0
+ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ Damdami Taksal, May 1, 2021May 1, 2021, Events & Updates, 0
+ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਬਖਸ਼ਿਸ਼ ਹੋਏ ਪਾਵਨ ਸ਼੍ਰੀ ਮੁਖਵਾਕ ਦੀ ਕਥਾ ਵੀਚਾਰ 30 ਅਪ੍ਰੈਲ 2021 ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇ Damdami Taksal, April 29, 2021April 29, 2021, Events & Updates, 0
+ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਬਖਸ਼ਿਸ਼ ਹੋਏ ਪਾਵਨ ਸ਼੍ਰੀ ਮੁਖਵਾਕ ਦੀ ਕਥਾ ਵੀਚਾਰ 24 ਅਤੇ 25 ਅਪ੍ਰੈਲ 2021 ਨੂੰ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਰਨਗੇl Damdami Taksal, April 23, 2021April 23, 2021, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਦੇ ਪਾਵਨ 400 ਸੌ ਸਾਲਾ ਪ੍ਰਕਾਸ਼ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਜਥੇਬੰਦੀ ਵੱਲੋਂ ਅਤੇ ਦਮਦਮੀ ਟਕਸਾਲ ਦੇ ਮੁਖੀ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ਹੇਠ ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਸਾਹਿਬ ਵਿਖੇ ਗੁਰੂ ਕੇ ਲੰਗਰਾਂ ਦੀ ਸੇਵਾ ਅੱਜ 21 ਅਪ੍ਰੈਲ ਤੋਂ ਆਰੰਭ ਹੋ ਕੇ 2 ਮਈ 2021ਤੱਕ ਨਿਰੰਤਰ ਚਲਦੀ ਰਹੇਗੀ । Damdami Taksal, April 21, 2021April 21, 2021, Events & Updates, 0
+ ਦਮਦਮੀ ਟਕਸਾਲ ਜਥਾ,ਭਿੰਡਰਾਂ ਮਹਿਤਾ ਵਲੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਦੇ ਪਾਵਨ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ੁੱਧ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਦੇ ਭੋਗ ਮਿਤੀ 21 ਅਪ੍ਰੈਲ 2021 ਦਿਨ ਬੁੱਧਵਾਰ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ(ਪਹਿਲੇ ਮੁਖੀ ਦਮਦਮੀ ਟਕਸਾਲ) ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ Damdami Taksal, April 20, 2021April 20, 2021, Events & Updates, 0
+ ਖਾਲਸਾ ਪੰਥ ਦੇ ਸਾਜਨਾ ਦਿਵਸ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਵਧਾਈਆਂ। ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ,ਪ੍ਰਧਾਨ ਸੰਤ ਸਮਾਜ Damdami Taksal, April 13, 2021April 13, 2021, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਵੱਲੋਂ ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਮਹਾਨ ਜੋੜ ਮੇਲੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ । ਵੱਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, March 28, 2021March 30, 2021, Events & Updates, 0
+ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਨੇੜੇ ਪੰਜ ਪਿਆਰੇ ਚੌੰਕ ਸ੍ਰੀ ਆਨੰਦਪੁਰ ਸਾਹਿਬ(ਬ੍ਰਾਂਚ ਦਮਦਮੀ ਟਕਸਾਲ , ਜਥਾ ਭਿੰਡਰਾਂ-ਮਹਿਤਾ) ਵੱਲੋਂ ਹੋਲੇ ਮਹੱਲੇ ਤੇ ਵਿਸੇਸ਼ ਸਮਾਗਮ 27, 28 ਮਾਰਚ 2021 ਦਿਨ ਸਨੀਵਾਰ ਐਤਵਾਰ ਸਮਾ 6 ਤੋਂ ਰਾਤ 10 ਵਜੇ ਕਰਵਾਏ ਜਾ ਰਹੇ ਹਨ ਬੇਨਤੀ ਕਰਤਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ Damdami Taksal, March 27, 2021March 27, 2021, Events & Updates, 0