Archive for category: Events & Updates
ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯੋਗ ਅਗੁਵਾਈ ਹੇਠ ਜੂਨ 1984 ਦੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ 40ਵੀਂ ਸ਼ਹੀਦੀ ਵਰ੍ਹੇਗੰਢ ਮਿਤੀ 6 ਜੂਨ 2024 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਜਥਾ ਭਿੰਡਰਾਂ- ਮਹਿਤਾ) ਅੰਮ੍ਰਿਤਸਰ ਸਾਹਿਬ ਵਿਖੇ ਮੁਖ ਰੂਪ ਵਿੱਚ ਮਨਾਈ ਜਾਵੇਗੀ ਉੱਥੇ ਹੀ ਵਿਸੇਸ਼ ਰੂਪ ਵਿਚ ਵਿਦੇਸ਼ਾਂ ਵਿੱਚ ਵੀ ਖਾਸ ਕਰਕੇ ਇੰਗਲੈਂਡ ਦੀ ਧਰਤੀ ਤੇ ਮਿਤੀ 21-22-23 ਜੂਨ 2024 ਨੂੰ ਗੁਰਦੁਆਰਾ ਗਰੀਬ ਨਿਵਾਜ ,Springfield road hayes, ub4,olp ਵਿਖੇ ਬੜ੍ਹੀ ਚੜ੍ਹਦੀਕਲਾ ਨਾਲ ਮਨਾਈ ਜਾ ਰਹੀ ਹੈ ਸਮੂਹ ਸੰਗਤਾਂ ਨੇ ਇਹਨਾਂ 40ਵੇਂ ਸ਼ਹੀਦੀ ਸਮਾਗਮਾਂ ਵਿਚ ਤਨ ਮਨ ਧਨ ਨਾਲ ਹਾਜਰੀ ਭਰਨ ਦੀ ਕਿਰਪਾਲਤਾ ਕਰਨੀ ਅਤੇ ਸ਼ਹੀਦਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਜੀ
Damdami Taksal, , Events & Updates, 0ਸਾਹਿਬੇ ਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ਦੀਆਂ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਅਤੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਵੱਲੋ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਣ ਜੀ ।
Damdami Taksal, , Events & Updates, 0ਸਾਹਿਬੇ ਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਸਾਹਿਬ ਜੀ ਦੇ ਪਾਵਨ ਅਵਤਾਰ ਗੁਰਪੁਰਬ ਦਿਹਾੜੇ ‘ਤੇ ਮਿਤੀ 17 ਜਨਵਰੀ 2024 ਨੂੰ ਗੁ ਸ਼੍ਰੀ ਗੁਰੂ ਸਿੰਘ ਸਭਾ ਸੀ ਬੀ ਡੀ ਬੇਲਾਪੁਰ ਵਿਖੇ ਦੁਪਹਿਰ 1ਤੋਂ 2 ਵਜੇ ਤੱਕ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਕਥਾ ਵੀਚਾਰ ਸੰਗਤਾਂ ਨੂੰ ਸ੍ਰਵਣ ਕਰਵਾਂਉਣਗੇ
Damdami Taksal, , Events & Updates, 0ਸਾਹਿਬੇਕਮਾਲ, ਅੰਮ੍ਰਿਤ ਕੇ ਦਾਤੇ, ਸਰਬੰਸਦਾਨੀ ਧੰਨ ਧੰਨ ਸਾਹਿਬ ਸ੍ਰੀ ਗੁਰ ਗੋਬਿੰਦ ਸਿੰਘ ਮਹਾਰਾਜ ਜੀ ਦੇ ਅਵਤਾਰ ਗੁਰਪੁਰਬ ਦੇ ਸਬੰਧ ਵਿੱਚ, ਤਖਤ ਸ੍ਰੀ ਪਟਨਾ ਸਾਹਿਬ ਜੀ (ਬਿਹਾਰ) ਵਿਖੇ ਮਿਤੀ 16- 17 ਜਨਵਰੀ 2024 ਨੂੰ ਰੋਜ਼ਾਨਾ ਸ਼ਾਮ 7 ਤੌਂ 8 ਵਜੇ ਤੱਕ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਪ੍ਰਧਾਨ ਸੰਤ ਸਮਾਜ ਕਥਾ ਵਿਚਾਰ ਸੰਗਤਾਂ ਨੂੰ ਸ੍ਰਵਣ ਕਰਵਾਂਉਣਗੇ ਜਿਸ ਦਾ ਸਿੱਧਾ ਪ੍ਰਸਾਰਣ ਚੜਦੀਕਲਾ time tv ,ਅਤੇ Damdami Taksal Tv ਤੇ ਕੀਤਾ ਜਾਵੇਗਾ। ਸਮੂਹ ਸੰਗਤਾ ਕਥਾ ਸ੍ਰਵਣ ਕਰਕੇ ਲਾਹਾ ਪ੍ਰਾਪਤ ਕਰੋ ਜੀ।
Damdami Taksal, , Events & Updates, 0ਦਮਦਮੀ ਟਕਸਾਲ ਦੇ ਬਾਨੀ ਸਾਹਿਬੇ- ਕਮਾਲ, ਅੰਮ੍ਰਿਤ ਦੇ ਦਾਤੇ,ਸਰਬੰਸਦਾਨੀ, ਧੰਨ ਧੰਨ ਸਾਹਿਬ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ...