+ ੪੫੦ ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰ ਦਾਸ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ । ਮਹਾਨ ਗੁਰਮਤਿ ਸਮਾਗਮ ਮਿਤੀ 29 ਸਤੰਬਰ 2024 ਨੂੰ ਸ਼ਾਮ 5 ਵਜੇ ਤੋਂ 11 ਵਜੇ ਤੱਕ ਵਾਸ਼ੀ ( ਨਵੀਂ ਮੁੰਬਈ ) ਵਿਖੇ ਜਥੇਬੰਦੀ ‘ਦਮਦਮੀ ਟਕਸਾਲ’ ਦੇ ਸਹਿਯੋਗ ਨਾਲ ‘ਸਿੱਖ ਸਮਾਜ ਮਹਾਰਾਸ਼ਟਰ’ ਜਥੇਬੰਦੀ ਵੱਲੋਂ ਬਹੁਤ ਵੱਡੇ ਪੱਧਰ ਤੇ ਕਰਵਾਇਆ ਜਾ ਰਿਹਾ ਹੈ । ਮੁੰਬਈ ਨਿਵਾਸੀ ਸਮੂਹ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ‘ਚ ਹਾਜਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ Damdami Taksal, September 26, 2024September 26, 2024, Events & Updates, 0
+ 450 ਸਾਲਾ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਗੁਰਤਾ ਗੱਦੀ ਗੁਰਪੁਰਬ ਦੀਆਂ ਮਹਾਨ ਸ਼ਤਾਬਦੀਆਂ ‘ਤੇ ਮਿਤੀ 18 ਸਤੰਬਰ 2024 ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਆਏ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵਿਚਾਰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਕਰਨਗੇ । ਸੰਗਤਾਂ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ । Damdami Taksal, September 18, 2024September 18, 2024, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ । Damdami Taksal, September 17, 2024September 17, 2024, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਅਮਰਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਜੋਤੀ ਜੋਤ ਦਿਹਾੜੇ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ 450 ਸਾਲਾ ਸ਼ਤਾਬਦੀ ਗੁ: ਸ਼੍ਰੀ ਬਾਉਲੀ ਸਾਹਿਬ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਬਹੁਤ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ । ਇਹਨਾਂ ਸ਼ਤਾਬਦੀ ਦਿਹਾੜਿਆ ਤੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ , ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਸੰਗਤਾਂ ਦੇ ਸਹਿਯੋਗ ਸਕਦਾ ਸ਼੍ਰੀ ਗੋਇੰਦਵਾਲ ਸਾਹਿਬ ਜੀ ਵਿਖੇ ਸੰਗਤਾਂ ਲਈ ਮਿਤੀ 15-16-17-18 ਨੂੰ ਬਹੁਤ ਭਾਰੀ ਲੰਗਰਾਂ ਦੀਆਂ ਸੇਵਾਵਾਂ ਹੋ ਰਹੀਆਂ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸ਼ਤਾਬਦੀ ਸਮਾਗਮਾਂ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ । Damdami Taksal, September 14, 2024September 14, 2024, Events & Updates, 0
+ ਸਮੂਹ ਸੰਗਤਾਂ ਨੂੰ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ । ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕੱਲ ਮਿਤੀ 4 ਸਤੰਬਰ 2024 ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਨਮੁਖ ਗੁਰ ਇਤਿਹਾਸ ਦੀ ਕਥਾ ਵਿਚਾਰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਸੰਗਤਾਂ ਨੂੰ ਸ੍ਰਵਣ ਕਰਵਾਂਉਣਗੇ Damdami Taksal, September 4, 2024September 4, 2024, Events & Updates, 0
+ ਨਿਊਯਾਰਕ ( ਅਮਰੀਕਾ ) ਦੀਆਂ ਸੰਗਤਾਂ ਹਾਜਰੀਆਂ ਭਰੋ ਜੀ Damdami Taksal, August 23, 2024August 23, 2024, Events & Updates, 0
+ ਮਿਤੀ 21 ਅਗਸਤ 2024 ਤੋ 30 ਅਗਸਤ ਤੱਕ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਮਰੀਕਾ ਵਿਖੇ ( ਨਿਊਯਾਰਕ -ਨਿਊਯਰਸੀ) ਵਿਖੇ ਗੁਰਮਤਿ ਪ੍ਰਚਾਰ ਲਈ ਪਹੁੰਚ ਰਹੇ ਹਨ ਜੀ । Damdami Taksal, August 19, 2024August 19, 2024, Events & Updates, 0
+ ਦਮਦਮੀ ਟਕਸਾਲ ਦੇ ਤ੍ਹੇਰਵ੍ਹੇ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ‘ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਕੱਲ ਮਿਤੀ 16 ਅਗਸਤ 2024 ਨੂੰ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ । ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰੋ ਜੀ । Damdami Taksal, August 16, 2024August 16, 2024, Events & Updates, 0