+

ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ ਵਲੋਂ ਨਿੱਤਨੇਮ ਦੀਆਂ ਸੱਤ ਬਾਣੀਆਂ ਦੀ ਸੰਥਿਆ ਲਈ ਪਾਠ ਬੋਧ ਸਮਾਗਮ ਗੁਰਦੁਆਰਾ ਗੁਰ ਨਾਨਕ ਪ੍ਰਕਾਸ਼ ਫਰਿਜ਼ਨੋ (ਸ਼ਾਖਾ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ) 4250 E LINCOLN AVE, FRESNO CA 93725 ਮਿਤੀ ਅਗਸਤ 06, 2026 ਤੋਂ ਅਗਸਤ 08, 2026 ਸਮਾਂ ਸ਼ਾਮ 05:00 ਵੱਜੇ ਤੋਂ 07:00 ਵੱਜੇ ਤੱਕ ਮਿਤੀ ਅਗਸਤ 09, 2026 ਦਿਨ ਐਤਵਾਰ ਸਮਾਂ ਦੁਪਹਿਰ 01:00 ਵੱਜੇ ਤੋਂ ਸ਼ਾਮ 03:00 ਵੱਜੇ ਤੱਕ ਉਪਰੰਤ ਸਮਾਪਤੀ ਦੀ ਅਰਦਾਸ ਹੋਵੇਗੀ ਜੀ। ਸਮੂਹ ਸਗਤਾਂ ਸਮੇਂ ਸਿਰ ਇਸ ਮਹਾਨ ਪਾਠ ਬੋਧ ਸਾਮਗਮ ਵਿੱਚ ਹਾਜ਼ਰੀਆਂ ਭਰਕੇ ਲਾਹਾ ਪ੍ਰਾਪਤ ਕਰੋ ਜੀ। ਵਲੋਂ: ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁੱਖੀ ਦਮਦਮੀ ਟਕਸਾਲ ਜੱਥਾ ਭਿੰਡਰਾਂ ਮਹਿਤਾ, ਪ੍ਰਧਾਨ ਸੰਤ ਸਮਾਜ

+

ਪ੍ਰਸਿੱਧ ਪੰਥ ਸੇਵਕ ਸ: ਤੇਜਾ ਸਿੰਘ ਸਮੁੰਦਰੀ ਜੀ ਦੀ 100 ਸਾਲਾ ਬਰਸੀ ਦੀ ਸ਼ਤਾਬਦੀ ‘ਤੇ ਦਮਦਮੀ ਟਕਸਾਲ ਵੱਲੋਂ ਸ਼ਰਧਾਂਜਲੀ ਅਰਪਿਤ ਕਰਦੇ ਹਾਂ । ਵੱਲੋਂ:- ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ |

+

ਵਿਦਿਆ ਮਾਰਤੰਡ, ਪੂਰਨ ਬ੍ਰਹਮਗਿਆਨੀ ਮਹਾਂਪੁਰਖ , ਦਮਦਮੀ ਟਕਸਾਲ ਦੇ 12ਵੇਂ ਮੁਖੀ ਸੱਚਖੰਡਵਾਸੀ ਸ਼੍ਰੀਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਸੱਚਖੰਡਵਾਸੀ ਭਾਈ ਗੁਰਮੁਖ ਸਿੰਘ ਉੜੀਸਾ ਜੀ ਦੀ ਸਾਲਾਨਾ ਬਰਸੀ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਦੀ ਅਗੁਵਾਈ ਹੇਠ ਮਿਤੀ 29 ਜੂਨ 2026 ਨੂੰ ਸਵੇਰੇ 10 ਵਜੇ ਤੋਂ 1 ਵਜੇ ਤਕ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਾਂਪੁਰਸ਼ਾਂ ਦੀ ਯਾਦ ‘ਚ ਬਰਸੀ ਸਮਾਗਮ ‘ਚ ਹਾਜਰੀਆਂ ਭਰੋ ਅਤੇ ਲਾਹੇ ਪ੍ਰਾਪਤ ਕਰੋ ਜੀ

+

ਸ਼ਹੀਦਾਂ ਦੇ ਸਿਰਤਾਜ ਸਤਿਗੁਰੂ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਸ਼ਹੀਦੀ ਗੁਰਪੁਰਬ ਦਿਹਾੜ੍ਹੇ ‘ਤੇ ਸਤਿਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿਨ ਕੋਟਿ ਨਮਸਕਾਰ ਵੱਲੋਂ:- ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ।

©2026 Damdami Taksal. All rights reserved.

Main Menus

Log in with your credentials

Forgot your details?