+ ਪ੍ਰਕਾਸ਼ ਪੁਰਬ ਸ੍ਰੀ ਗੁਰੂ ਹਰਿਰਾਏ ਜੀ Damdami Taksal, February 15, 2022February 15, 2022, Events & Updates, 0
+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 12 ਫਰਵਰੀ 2022 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, February 12, 2022February 12, 2022, Events & Updates, 0
+ ਟੂਟੀ ਗਾਂਢਨਹਾਰ ਗੋਪਾਲ॥ ਸਰਬ ਜੀਆ ਆਪੇ ਪ੍ਰਿਤਪਾਲ॥ ਭਾਈ ਮਹਾਂ ਸਿੰਘ ਜੀ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ Damdami Taksal, January 14, 2022January 14, 2022, Events & Updates, 0
+ ਸਾਹਿਬੇ-ਕਮਾਲ ਸਰਬੰਸਦਾਨੀ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਦੀਆਂ ਸਮੂਹ ਖਾਲਸਾ ਪੰਥ ਨੂੰ ਲੱਖ ਲੱਖ ਵਧਾਈਆਂ ਹੋਣ ਜੀ Damdami Taksal, January 9, 2022January 9, 2022, Events & Updates, 0
+ ਸਾਹਿਬੇ-ਕਮਾਲ ਸਰਬੰਸਦਾਨੀ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦਿਹਾੜੇ ਤੇ ਮਿਤੀ 9 ਜਨਵਰੀ ਨੂੰ ਮੁੰਬਈ ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । ਸਵੇਰੇ 11:45 ਤੋਂ 12:45 ਤੱਕ ਗੁ: ਸ਼੍ਰੀ ਗੁਰੂ ਸਿੰਘ ਸਭਾ ਚੰਬੂਰ ਕੈਂਪ 74 (ਮੁੰਬਈ ) ਵਿਖੇ ਪਾਵਨ ਗੁਰ ਇਤਹਿਾਸ ਦੀਆਂ ਕਥਾ ਵੀਚਾਰਾਂ ਸ੍ਰਵਣ ਕਰਵਾਈਆਂ ਜਾਣਗੀਆਂ। ਦੁਪਹਿਰੇ 1:15 ਤੋਂ 2 ਵਜੇ ਤੱਕ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ ਬੇਲਾਪੁਰ ( ਨਵੀਂ ਮੁੰਬਈ) ਵਿਖੇ ਕਥਾ ਵੀਚਾਰਾਂ ਸ੍ਰਵਣ ਕਰਵਾਈਆਂ ਜਾਣਗੀਆਂ । ਸੰਗਤਾਂ ਲਾਹੇ ਪ੍ਰਾਪਤ ਕਰੋ ਜੀ Damdami Taksal, January 9, 2022January 9, 2022, Events & Updates, 0
+ ਸਿੱਖ ਕੌਮ ਦੇ ਮਹਾਨ ਮਹਾਂਪੁਰਖ ਅਮਰ ਸ਼ਹੀਦ ਧੰਨ ਧੰਨ ਬਾਬਾ ਅਜੀਤ ਸਿੰਘ ਜੀ ਧੰਨ ਧੰਨ ਬਾਬਾ ਜੁਝਾਰ ਸਿੰਘ ਜੀ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਧੰਨ ਧੰਨ ਬਾਬਾ ਫਤਹਿ ਸਿੰਘ ਸਾਹਿਬ ਜੀ ਅਤੇ ਪੂਜਨੀਕ ਅਮਰ ਸ਼ਹੀਦ ਧੰਨ ਧੰਨ ਮਾਤਾ ਗੁਜ਼ਰ ਕੌਰ ਸਾਹਿਬ ਦੇ ਪਾਵਨ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਮਿਤੀ 27 ਦਸੰਬਰ ਨੂੰ ਗੁ: ਗੁਰੂ ਨਾਨਕ ਦਰਬਾਰ ਨਗਰ ਐਰੋਲੀ ( ਨਿਊ ਮੁੰਬਈ) ਵਿਖੇ ਕਰਵਾਇਆ ਜਾ ਰਿਹਾ ਹੈ, ਸੰਗਤਾਂ ਲਾਹੇ ਪ੍ਰਾਪਤ ਕਰੋ ਜੀ । Damdami Taksal, December 28, 2021December 28, 2021, Events & Updates, 0