+ ਦਮਦਮੀ ਟਕਸਾਲ ਦੇ 15ਵੇਂ ਮੁਖੀ ਸੱਚਖੰਡਵਾਸੀ ਸੰਤ ਬਾਬਾ ਠਾਕੁਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ 24 ਦਸੰਬਰ 2021 ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ , ਸਮੂਹ ਇਲਾਕਾ ਨਿਵਾਸੀ ਸੰਗਤਾਂ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ 24 ਤਰੀਕ ਨੂੰ ਮਹਿਤਾ ਚੌਂਕ ਵਿਖੇ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । ਵੱਲੋਂ :- ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ । Damdami Taksal, December 22, 2021December 22, 2021, Events & Updates, 0
+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਸਮਾਗਮ 15 ਦਸੰਬਰ 2021 ਨੂੰ ਕਰਵਾਇਆ ਜਾ ਰਿਹੇ ਹੈ ਬੇਨਤੀ ਕਰਤਾ÷ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ। Damdami Taksal, December 14, 2021December 14, 2021, Events & Updates, 0
+ ਸਮੂਹ ਕਿਸਾਨ ਭਰਾਵਾਂ ਨੂੰ ਕਾਲੇ ਕਾਨੂੰਨ ਰੱਦ ਹੋਣ ਦੀਆਂ ਲਖ ਲਖ ਵਧਾਈਆ ।ਜਿੰਨਾ ਭੈਣ ਭਰਾਵਾਂ ਨੇ ਇਸ ਜੰਗ ਵਿੱਚ ਆਪਣਾ ਯੋਗਦਾਨ ਜਿਸ ਵੀ ਰੂਪ ਵਿੱਚ ਪਾਇਆ ਹੈ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ : ਵੱਲੋ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ Damdami Taksal, December 11, 2021December 11, 2021, Events & Updates, 0
+ ਤਿਲੁਕ ਜੰਞੂ ਰਾਖਾ ਪ੍ਰਭ ਤਾ ਕਾ॥ ਕੀਨੋ ਬਡੋ ਕਲੂ ਮਹਿ ਸਾਕਾ ॥ ਸਾਧਨੁ ਹੇਤਿ ਇਤੀ ਜਿਨਿ ਕਰੀ॥ ਸੀਸੁ ਦੀਆ ਪਰ ਸੀ ਨ ਉਚਰੀ ॥ ਨੌਵੇ ਪਾਤਸ਼ਾਹ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਦੀ ਅਦੁੱਤੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਨਾਮ ਵੱਲੋ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ। Damdami Taksal, December 9, 2021December 9, 2021, Events & Updates, 0
+ 8 ਦਸੰਬਰ 2021 ਨੂੰ ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਮਹਾਰਾਜ ਸਾਹਿਬ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਤੇ ਗੁ: ਸ਼੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ ਬੇਲਾਪੁਰ ( ਨਵੀਂ ਮੁੰਬਈ) ਵਿਖੇ ਮਹਾਨ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ । 10 ਤੋਂ 11 ਗੁਰ ਇਤਿਹਾਸ ਦੀ ਕਥਾ ਵੀਚਾਰ ਹੋਵੇਗੀ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, December 7, 2021December 7, 2021, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ Damdami Taksal, November 20, 2021November 20, 2021, Events & Updates, 0
+ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਗਰਾਂਦ ਦੇ ਦਿਹਾੜੇ ਤੇ ਮਹੀਨਾਵਾਰੀ ਗੁਰਮਤਿ ਸਮਾਗਮ ਹੋਇਆ ਕਰਨਗੇ ਸਮੂਹ ਸੰਗਤਾ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਜੀ। ਬੇਨਤੀ ਕਰਤਾ ਗੁਰੂ ਪੰਥ ਦੇ ਦਾਸ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ, ਪ੍ਰਧਾਨ ਸੰਤ ਸਮਾਜ। Damdami Taksal, November 15, 2021November 15, 2021, Events & Updates, 0
+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਦੀਆਂ ਸ੍ਰਬੱਤ ਸੰਗਤਾਂ ਨੂੰ ਲੱਖ-ਲੱਖ ਵਧਾਈਆਂ Damdami Taksal, November 8, 2021November 8, 2021, Events & Updates, 0
+ ਬੰਦੀ ਛੋੜ ਦਿਵਸ ਅਤੇ ਦੀਪਮਾਲਾ (ਦਿਵਾਲੀ) ਦੇ ਜੋੜ ਮੇਲੇ ਦੀਆਂ ਦੇਸ਼-ਵਿਦੇਸ਼ ‘ਚ ਵੱਸਦੀਆਂ ਸਮੂਹ ਸੰਗਤਾਂ ਨੂੰ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਜਥੇਬੰਦੀ ਦਮਦਮੀ ਟਕਸਾਲ ਵੱਲੋੰ ਲੱਖ-ਲੱਖ ਵਧਾਈਆਂ ਹੋਣ ਜੀ। Damdami Taksal, November 4, 2021November 4, 2021, Events & Updates, 0
+ ਕਥਾ ਵੀਚਾਰ ਗੁ:ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ Damdami Taksal, October 25, 2021October 25, 2021, Events & Updates, 0