+ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਮਹਾਰਾਜ ਦੇ ਸੰਪੂਰਨਤਾ ਅਤੇ ਪੰਥ ਦੀ ਸਿਰਮੌਰ ਜਥੇਬੰਦੀ ਦਮਦਮੀ ਟਕਸਾਲ ਦੇ ੩੧੬ਵੇ ਸਥਾਪਨਾ ਦਿਹਾੜੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਗੁਰੂ ਕਾਂਸੀ (ਤਲਵੰਡੀ ਸਾਬੋ) ਵਿਖੇ ਮਿਤੀ 7 ਅਗਸਤ 2022 ਨੂੰ ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਏ ਜਾ ਰਹੇ ਹਨ। ਸਮੂਹ ਸੰਗਤਾਂ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨ ਜੀ । Damdami Taksal, August 6, 2022August 6, 2022, Events & Updates, 0

+ ਜਥੇਬੰਦੀ ਦਮਦਮੀ ਟਕਸਾਲ ਦਾ ਸਥਾਪਨਾ ਦਿਵਸ ਮਿਤੀ 7 ਅਗਸਤ 2022 ਨੂੰ ਤਖਤ ਸ਼੍ਰੀ ਦਮਦਮਾਂ ਸਾਹਿਬ ਤਲਵੰਡੀ ਸਾਬੋ ( ਬਠਿੰਡਾ) ਵਿਖੇ ਸ੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ,ਪ੍ਰਧਾਨ ਸੰਤ ਸਮਾਜ ਜੀ ਦੀ ਅਗੁਵਾਈ ‘ਚ ਬੜੀ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ ਸਮੂਹ ਸੰਤ ਮਹਾਂਪੁਰਸ਼ ਅਤੇ ਸੰਗਤਾਂ ਨੂੰ ਬੇਨਤੀ ਹੈ ਜਰੂਰ ਹਾਜ਼ਰੀਆਂ ਭਰੋ ਜੀ। Damdami Taksal, August 2, 2022August 2, 2022, Events & Updates, 0
+ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਚੱਲ ਰਹੀ ਸੰਸਥਾ “ਪ੍ਰੋਫੈਸ਼ਨਲ ਕਾਲਜ਼ ਆਫ ਗੁਰਮਤਿ” ਵਿੱਚ ਦਾਖਲਾ ਪ੍ਰਾਪਤ ਕਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 29, 2022July 29, 2022, Events & Updates, 0

+ ਮਿਤੀ 22 ਜੁਲਾਈ 2022 ਦਿਨ ਸ਼ੁੱਕਰਵਾਰ ਨੂੰ ਗੁ: ਸ਼੍ਰੀ ਸੀਸ ਮਹਿਲ ਸਾਹਿਬ (ਸ਼੍ਰੀ ਕੀਰਤਪੁਰ ਸਾਹਿਬ) ਜੀ ਵਿਖੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਤੇ ਭੋਗ ਉਪਰੰਤ ਸ਼੍ਰੀ ਮੁਖਵਾਕ ਸਾਹਿਬ ਜੀ ਦੀ ਕਥਾ ਵੀਚਾਰ ਸ਼੍ਰੀਮਾਨ ਸੰਤ ਗਿ : ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸੰਗਤਾਂ ਨੂੰ ਸ੍ਰਵਣ ਕਰਵਾਉਣਗੇ ਸੰਗਤਾਂ ਲਾਹੇ ਪ੍ਰਾਪਤ ਕਰਨ ਜੀ । admin, July 21, 2022July 21, 2022, Events & Updates, 0
+ ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: 8ਵੀਂ ਅੰਬਾਲਾ ਵਿਖੇ ਸੰਤ ਗਿ: ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ ) ਮਿਤੀ 2 ਤਰੀਕ ਤੋਂ ਸ਼ਾਮ 5 ਤੋਂ 6 ਵਜੇ ਤਕ ਗੁਰਇਤਿਹਾਸ ਦੀ ਕਥਾ ਦੀ ਹਾਜ਼ਰੀ ਭਰਨਗੇ । ਸਮੂ੍ਹ ਸੰਗਤਾਂ ਹਾਜ਼ਰੀਆਂ ਭਰਕੇ ਲਾਹੇ ਪ੍ਰਾਪਤ ਕਰੋ ਜੀ । Damdami Taksal, July 4, 2022July 4, 2022, Events & Updates, 0
+ ਗੁ: ਸ਼੍ਰੀ ਪੰਜੋਖਰਾ ਸਾਹਿਬ ਪਾ: ੮ਵੀਂ ( ਅੰਬਾਲਾ) ਵਿਖੇ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਜੀ ਦੀ ਅਗੁਵਾਈ ‘ਚ ਹਫ਼ਤਾਵਾਰੀ ਕਥਾ ਕੀਰਤਨ ਦੇ ਸਮਾਗਮ ਮਿਤੀ 29 ਜੂਨ 2022 ਤੋਂ ਆਰੰਭ ਹੋ ਰਹੇ ਹਨ। ਮਿਤੀ 5 ਜੁਲਾਈ 2022 ਨੂੰ ਇਹਨਾਂ ਸਮਾਗਮਾਂ ਦੀ ਸਮਾਪਤੀ ਹੋਵੇਗੀ । ਸਮੂਹ ਸੰਗਤਾਂ ਹੁੰਮ ਹੁੰਮਾ ਕਿ ਦਰਸ਼ਨ ਦੇਣ ਦੀ ਕਿਰਪਾਲਤਾ ਕਰਨ ਅਤੇ ਲਾਹੇ ਪ੍ਰਾਪਤ ਕਰਨ ਜੀ । Damdami Taksal, June 29, 2022June 29, 2022, Events & Updates, 0
+ ਦਮਦਮੀ ਟਕਸਾਲ ਜਥੇਬੰਦੀ ਦੇ ਬ੍ਹਾਰਵ੍ਹੇਂ ਮੁਖੀ ਪੂਰਨ ਬ੍ਰਹਮਗਿਆਨੀ ਸੱਚਖੰਡਵਾਸੀ ਮਹਾਂਪੁਰਖ ਸੰਤ ਬਾਬਾ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮਹਾਂਪੁਰਸ਼ਾਂ ਦੀ ਅਤੇ ਭਾਈ ਗੁਰਮੁਖ ਸਿੰਘ ਉਡੀਸਾ ਜੀ ਦੀ ਸਾਲਾਨਾ ਬਰਸੀ ਦੇ ਜੋੜ ਮੇਲੇ ਮਿਤੀ 29-6-2022 ਨੂੰ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ ਜੀਓ । Damdami Taksal, June 29, 2022June 29, 2022, Events & Updates, 0