+

ਸਾਹਿਬ ਏ ਕਮਾਲ,ਅੰਮ੍ਰਿਤ ਦੇ ਦਾਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਵਲੋਂ- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ {ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ।}

+

ਧੰਨ ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਪਾਵਨ ਯਾਦ ਵਿੱਚ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ( ਸ਼੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ) ਵਿਖੇ ਸਵੇਰੇ 8 ਤੋਂ 9 ਵਜੇ ਤੱਕ ਕਥਾ ਦੀ ਹਾਜਰੀ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਭਰਨਗੇਂ।

+

ਧੰਨ ਧੰਨ ਸਾਹਿਬ ਸਤਿਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਕੋਟਿਨ -ਕੋਟਿ ਨਮਸਕਾਰ ਵੱਲੋਂ :- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਪ੍ਰਧਾਨ ਸੰਤ ਸਮਾਜ ।

©2025 Damdami Taksal. All rights reserved.

Main Menus

Log in with your credentials

Forgot your details?