+

ਗੁ: ਸ਼੍ਰੀ ਨਾਭਾ ਸਾਹਿਬ ਜੀ ਪਾ: ੯ਵੀਂ ਅਤੇ ੧੦ਵੀਂ ਨੇੜੇ ( ਜੀਰਕਪੁਰ) ਵਿਖੇ ਮਿਤੀ 11 ਜੂਨ 2024 ਨੂੰ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਸ਼ਾਮ 4ਤੋਂ 5 ਤੱਕ ਸੰਗਤਾਂ ਨੂੰ ਕਥਾ ਵਿਚਾਰਾਂ ਸ੍ਰਵਣ ਕਰਵਾਕੇ ਨਿਹਾਲ ਕਰਨਗੇ ।

+

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਚੌਥੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।

+

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਜਾ ਰਿਹਾ ਹੈ । ਘੱਲੂਘਾਰਾ ਹਫਤਾ ਦੇ ਤੀਸਰੇ ਦਿਨ ਦੇ ਸ਼ਹੀਦੀ ਸਮਾਗਮ ਅੱਜ ਸ਼ਾਮ ਨੂੰ ਸਜਾਏ ਜਾ ਰਹੇ ਹਨ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦਿਉ ਜੀ ।

+

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਅੱਜ 1 ਜੂਨ ਤੋਂ ਆਰੰਭ ਹੋ ਰਿਹਾ ਹੈ । ਸਮੂਹ ਸੰਗਤਾਂ ਨੂੰ ਬੇਨਤੀ ਹੈ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ ।

+

6 ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦਾ 40ਵਾਂ ਸ਼ਹੀਦੀ ਜੋੜ ਮੇਲਾ ਦਮਦਮੀ ਟਕਸਾਲ ਦੇ ਹੈੱਡਕੁਆਟਰ (ਮਹਿਤਾ ) ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਨੂੰ ਬੇਨਤੀ ਹੈ ਮਹਿਤਾ ਵਿਖੇ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ ਜੀ

+

ਸ਼੍ਰੀਮਾਨ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 16ਵੇਂ ਮੁਖੀ ਦਮਦਮੀ ਟਕਸਾਲ ਮਹਾਂਪੁਰਸ਼ਾਂ ਨੂੰ ਜਨਮ ਦਿਵਸ ਦੀਆਂ ਲੱਖਾਂ ਲੱਖਾਂ ਵਧਾਈਆਂ ਹੋਣ ਜੀ ਸਮੱਚੀ ਦਮਦਮੀ ਟਕਸਾਲ ਜਥੇਬੰਦੀ ਵੱਲੋਂ

©2024 Damdami Taksal. All rights reserved.

Main Menus

Log in with your credentials

Forgot your details?